Sunday, December 22, 2024

Himachal

ਕੋਰੋਨਾ ਉਪਰੋਂ ਸੈਲਾਨੀਆਂ ਦੀ ਭੀੜ, ਹਿਮਾਚਲ ਸਰਕਾਰ ਨੇ ਕੀਤੀ ਸਖਤੀ

August 07, 2021 02:04 PM

ਸ਼ਿਮਲਾ : ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਆਉਣ ਦੇ ਖ਼ਦਸ਼ਿਆਂ ਨੂੰ ਦੇਖਦੇ ਹੋਏ ਹਿਮਾਚਲ ਸਰਕਾਰ ਵੱਲੋਂ ਸੂਬੇ ਵਿੱਚ ਪਹਿਲਾਂ ਤੋਂ ਹੀ ਸਖ਼ਤੀਆਂ ਲਗਾ ਦਿੱਤੀਆਂ ਗਈਆਂ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਤਿਉਹਾਰਾਂ ਦਾ ਮਹੀਨਾ ਦੇਖਦੇ ਹੋਏ ਜੈਰਾਮ ਠਾਕੁਰ ਸਰਕਾਰ ਵੱਲੋਂ ਸਖ਼ਤੀਆਂ ਲਾਗੂ ਕੀਤੀਆਂ ਗਈਆਂ ਹਨ। ਇਥੇ ਦਸ ਦਈਏ ਕਿ ਇਹ ਪਾਬੰਦੀਆਂ ਸਾਵਣ ਅਸ਼ਟਮੀ ਨਰਾਤਿਆਂ ਨੂੰ ਦੇਖਦੇ ਲਾਈਆਂ ਗਈਆਂ ਹਨ। ਜਿਹੜੇ ਸ਼ਰਧਾਲੂਆਂ ਨੇ ਮਾਸਕ ਨਹੀਂ ਪਾਇਆ ਹੋਵੇਗਾ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰਵਾਏ ਜਾਣਗੇ। ਇਸ ਨੂੰ ਦੇਖਦੇ ਹੋਏ ਹਿਮਾਚਲ ਸਰਕਾਰ ਨੇ ਸਲੋਗਨ ਜਾਰੀ ਕੀਤਾ ਹੈ ‘ਨੋ ਮਾਸਕ ਨੋ ਦਰਸ਼ਨ’। ਇਸ ਤੋਂ ਇਲਾਵਾ ਸਰੀਰਕ ਦੂਰੀ ਬਣਾ ਕੇ ਰੱਖਣਾ ਲਾਜ਼ਮੀ ਕੀਤਾ ਗਿਆ ਹੈ ਹਰ ਥਾਂ ਸੈਨੇਟਾਈਜੇਸਨ ਦਾ ਕੰਮ ਜ਼ਰੂਰੀ ਕਰ ਦਿੱਤਾ ਗਿਆ। ਬਾਹਰੀ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਹਿਮਾਚਲ ’ਚ ਤਾਂ ਹੀ ਐਂਟਰੀ ਮਿਲੇਗੀ ਜੇਕਰ ਉਨ੍ਹਾਂ ਕੋਲ ਕੋਰੋਨਾ ਵਾਇਰਸ ਦੀ ਨੈਗੇਟਿਵ ਰਿਪੋਰਟ ਹੋਵੇਗੀ ਜਾਂ ਇਸ ਤੋਂ ਇਲਾਵਾ ਕੋਰੋਨਾ ਦੀ ਪਹਿਲੀ ਡੋਜ਼ ਲਗਾਈ ਹੋਵੇਗੀ।

Have something to say? Post your comment

More from Himachal

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

ਪੰਜਾਬ ਤੋਂ ਬਾਅਦ ਹੁਣ ਹਿਮਾਚਲ 'ਚ ਖਾਲਿਸਤਾਨ ਦੀ ਗੂੰਜ, ਹਾਈ ਅਲਰਟ 'ਤੇ ਸੂਬਾ