Friday, April 04, 2025

Punjab

ਰਾਜਾ ਵੜਿੰਗ ਨੇ ਅਜਾਇਬ ਸਿੰਘ ਰਟੌਲ ਨੂੰ ਦਿਖਾਇਆ ਬਾਹਰ ਦਾ ਰਸਤਾ

Ajaib Singh Ratol

June 11, 2022 08:09 PM

ਮੋਹਾਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਿੜ੍ਹਬਾ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਅਜੈਬ ਸਿੰਘ ਰਟੌਲ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਾਇਬ ਸਿੰਘ ਰਟੌਲ ਨੂੰ ਤਿੰਨ ਵਾਰ ਆਪਣਾ ਉਮੀਦਵਾਰ ਬਣਾਇਆ ਪਰ ਉਹ ਚੋਣ ਨਹੀਂ ਜਿੱਤ ਸਕੇ। ਅੱਜ ਜਦੋਂ ਪਾਰਟੀ ਨੂੰ ਔਖੇ ਸਮੇਂ ਵਿੱਚ ਉਹਨਾਂ ਦੀ ਲੋੜ ਪਈ ਤਾਂ ਉਹ ਉਹਨਾਂ ਦੇ ਨਾਲ ਨਹੀਂ, ਇਸ ਲਈ ਉਹਨਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। 

Have something to say? Post your comment