Wednesday, April 02, 2025

Punjab

ਕੋਰੋਨਾ ਕੇਸਾਂ ਨੇ ਚੰਡੀਗੜ੍ਹ 'ਚ ਫੜ੍ਹੀ ਰਫਤਾਰ, ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

Coronavirus case

June 13, 2022 05:37 PM

ਚੰਡੀਗੜ੍ਹ : ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।

 

Have something to say? Post your comment