Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

'ਆਨਰ ਕਿਲਿੰਗ': ਭਰਾਵਾਂ ਨੇ ਨਵ-ਵਿਆਹੁਤਾ ਭੈਣ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ , 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Honor Killing

June 18, 2022 12:53 PM

ਤਰਨਤਾਰਨ : ਤਰਨਤਾਰਨ ਦੇ ਪੱਟੀ 'ਚ ਇਕ ਨਵ-ਵਿਆਹੁਤਾ ਦਾ ਉਸ ਦੇ ਭਰਾਵਾਂ ਵੱਲੋਂ ਸ਼ਰੇਆਮ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਸੁਨੇਹਾ ਨੇ ਲਵ ਮੈਰਿਜ ਕਰਵਾਈ ਸੀ। ਜਿਸ ਕਾਰਨ ਲੜਕੀ ਭਰਾਵਾਂ ਨੇ ਉਸ ਨੂੰ ਸ਼ਰੇਆਮ ਵੱਢ ਦਿੱਤਾ। ਐਸਐਚਓ ਬਲਵਿੰਦਰ ਸਿੰਘ ਔਲਖ ਦਾ ਕਹਿਣਾ ਹੈ ਕਿ ਆਰੋਪੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਸ਼ੁੱਕਰਵਾਰ ਰਾਤ ਨੂੰ ਭਰਾ ਤੇ ਚਾਚੇ ਨੇ 18 ਸਾਲਾ ਲੜਕੀ ਦਾ ਉਸ ਦੇ ਸਹੁਰਿਆਂ ਸਾਹਮਣੇ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੱਟੀ ਵਾਸੀ ਸਨੇਹਾ ਨੇ ਕਸਬੇ ਦੇ ਹੀ ਲੜਕੇ ਰਾਜਨ ਜੋਸ਼ਨ ਨਾਲ ਤਿੰਨ ਮਹੀਨੇ ਪਹਿਲਾਂ ਕੋਰਟ ਮੈਰਿਜ ਕਰਵਾਈ ਸੀ। ਇਸ ਕਾਰਨ ਪਰਿਵਾਰ ਵਿਚ ਗੁੱਸਾ ਸੀ। ਜਿਸ ਕਾਰਨ ਉਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। 

Have something to say? Post your comment