ਨਵੀਂ ਦਿੱਲੀ: ਯੂਨੀਅਨ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਰਾਜੇਂਦਰ ਨਗਰ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਲਈ ਨਾਗਰਿਕਾਂ ਤੋਂ ਮੁਆਫੀ ਮੰਗਦੀ ਹਾਂ, ਕਿਉਂਕਿ ਮੇਰੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ।