Wednesday, April 02, 2025

Punjab

ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਰਿਮਾਂਡ ਵਧਿਆ

Lawrence Bishnoi

June 22, 2022 07:29 AM

ਮੋਹਾਲੀ : ਲਾਰੈਂਸ ਬਿਸ਼ਨੋਈ ਦਾ ਰਿਮਾਂਡ 7 ਦਿਨਾਂ ਲਈ ਹੋਰ ਵਧਿਆ। ਅੱਜ ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਪੇਸ਼ ਕੀਤਾ ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ 27 ਜੂਨ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੂੰ 15 ਜੂਨ ਨੂੰ  ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਸ 'ਚ ਉਸਨੂੰ 7 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।

 

Have something to say? Post your comment