Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਸ਼ਾਮ 6 ਵਜੇ ਤਕ ਪੈਣਗੀਆਂ ਵੋਟਾਂ, 26 ਜੂਨ ਨੂੰ ਆਵੇਗਾ ਨਤੀਜਾ

Sangrur by-election

June 23, 2022 12:50 PM

Sangrur by Election :  ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ।

ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਪਾਰਟੀ ਨੂੰ 117 'ਚੋਂ 92 ਸੀਟਾਂ ਮਿਲਣ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਬਣਨ ਲਈ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਪਿਛਲੇ ਇੱਕ ਹਫ਼ਤੇ ਤੋਂ ਉਹ ਸੰਗਰੂਰ ਵਿੱਚ ਡਟੇ ਹੋਏ ਹਨ। ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵੀ ਇੱਥੇ ਚੋਣ ਪ੍ਰਚਾਰ ਕਰ ਚੁੱਕੇ ਹਨ। ‘ਆਪ’ ਨੇ ਇੱਥੋਂ ਸਰਪੰਚ ਗੁਰਮੇਲ ਸਿੰਘ ਘਰਾਚੋਂ ਨੂੰ ਟਿਕਟ ਦਿੱਤੀ ਹੈ।

 

Have something to say? Post your comment