Friday, April 04, 2025

Punjab

ਸੰਗਰੂਰ ਜ਼ਿਮਨੀ ਚੋਣ : ਲੋਕਾਂ ਦਾ ਫਤਵਾ ਪ੍ਰਵਾਨ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ: ਕੇਵਲ ਢਿੱਲੋਂ

Kewal Singh Dhillon

June 26, 2022 10:51 AM

ਸੰਗਰੂਰ : ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਬਰਨਾਲਾ ਕਾਊਂਟਿੰਗ ਸੈਂਟਰ ਪੁੱਜੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜੋ ਵੀ ਫਤਵਾ ਦਿੱਤਾ ਜਾਵੇ, ਉਹ ਪ੍ਰਵਾਨ ਹੈ ਪਰ ਇਨ੍ਹਾਂ ਚੋਣ ਨਤੀਜਿਆਂ ਤੋਂ ਸਾਫ਼ ਹੋ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਪਰ ਹੁਣ ਸ਼ੁਰੂਆਤੀ ਰੁਝਾਨਾਂ 'ਚ ਆਪ ਬੁਰੀ ਤਰ੍ਹਾਂ ਪਛੜ ਗਈ ਹੈ।

Have something to say? Post your comment