Thursday, April 03, 2025

Punjab

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਦੀ ਬਾਰਿਸ਼ ਹੋਈ

Mohali Roads, Rain Water Logging

June 30, 2022 01:25 PM

ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੀਰਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਗਰਮੀ ਅਤੇ ਨਮੀ ਵਾਲੇ ਮੌਸਮ ਤੋਂ ਰਾਹਤ ਮਿਲੀ। ਮੋਹਾਲੀ ਦੇ ਵਿੱਚ ਕਈ ਜਗ੍ਹਾ ਤੇ ਪਾਣੀ ਭਰ ਗਿਆ  ਤੇ ਆਮ ਲੋਕਾਂ ਨੂੰ ਬਹੁਤ ਕਠਿਨਾਈ ਦਾ ਸਾਹਮਣਾ ਕਰਨਾ ਪਿਆ, ਕਈ ਥਾਵਾਂ ਤੇ ਟਰੈਫਿਕ ਜਾਮ ਵੀ ਲੱਗ ਗਿਆ। 

Have something to say? Post your comment