Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਰੂਸ ਦੇ ਲਗਾਤਾਰ ਹਮਲਿਆਂ ਤੋਂ ਯੂਕਰੇਨ ਬੇਹਾਲ, ਅਮਰੀਕਾ ਦੇਵੇਗਾ 820 ਮਿਲੀਅਨ ਡਾਲਰ ਦੇ ਹਥਿਆਰ

July 02, 2022 09:40 AM

Russia-Ukraine War : ਰੂਸ ਅਤੇ ਯੂਕਰੇਨ ਵਿਚਾਲੇ ਚਾਰ ਮਹੀਨਿਆਂ ਤੋਂ ਜੰਗ ਚੱਲ ਰਹੀ ਹੈ। ਯੂਕਰੇਨ ਦੇ ਕਈ ਸ਼ਹਿਰ ਤਬਾਹ ਹੋ ਗਏ ਹਨ। ਰੂਸੀ ਫੌਜੀ ਲਗਾਤਾਰ ਯੂਕਰੇਨ ਦੇ ਵੱਖ-ਵੱਖ ਇਲਾਕਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਦੌਰਾਨ ਅਮਰੀਕਾ ਇਕ ਵਾਰ ਫਿਰ ਯੂਕਰੇਨ ਨੂੰ ਫੌਜੀ ਮਦਦ ਦੇਣ ਲਈ ਅੱਗੇ ਆਇਆ ਹੈ। ਅਮਰੀਕੀ ਜੋ ਬਿਡੇਨ ਪ੍ਰਸ਼ਾਸਨ ਨੇ ਯੂਕਰੇਨ ਨੂੰ 820 ਮਿਲੀਅਨ ਡਾਲਰ ਦੀ ਫੌਜੀ ਸਹਾਇਤਾ ਦਾ ਐਲਾਨ ਕੀਤਾ ਹੈ। ਯੂਕਰੇਨ ਖਿਲਾਫ ਜੰਗ ਨੂੰ ਲੈ ਕੇ ਦੁਨੀਆ ਦੇ ਕਈ ਦੇਸ਼ ਪਹਿਲਾਂ ਹੀ ਰੂਸ 'ਤੇ ਕਈ ਪਾਬੰਦੀਆਂ ਲਗਾ ਚੁੱਕੇ ਹਨ ਪਰ ਰੂਸੀ ਫੌਜਾਂ ਦਾ ਹਮਲਾ ਜਾਰੀ ਹੈ।

ਰੂਸ ਅਤੇ ਯੂਕਰੇਨ ਵਿਚਾਲੇ 4 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ਦਾ ਫਿਲਹਾਲ ਕੋਈ ਹੱਲ ਨਹੀਂ ਨਿਕਲਿਆ ਹੈ। ਓਡੇਸਾ ਵਿੱਚ ਸ਼ੁੱਕਰਵਾਰ ਨੂੰ ਇੱਕ ਅਪਾਰਟਮੈਂਟ ਅਤੇ ਮਨੋਰੰਜਨ ਕੇਂਦਰਾਂ ਉੱਤੇ ਮਿਜ਼ਾਈਲ ਹਮਲਿਆਂ ਵਿੱਚ 20 ਤੋਂ ਵੱਧ ਲੋਕ ਮਾਰੇ ਗਏ ਸਨ।

ਰੂਸੀ ਹਮਲਿਆਂ ਦੇ ਵਿਚਕਾਰ, ਯੂਕਰੇਨ ਦੁਨੀਆ ਦੇ ਦੇਸ਼ਾਂ ਤੋਂ ਫੌਜੀ ਮਦਦ ਦੀ ਅਪੀਲ ਕਰ ਰਿਹਾ ਹੈ। ਇਸ ਦੌਰਾਨ, ਅਮਰੀਕਾ ਨੇ ਯੂਕਰੇਨ ਨੂੰ 82 ਮਿਲੀਅਨ ਡਾਲਰ ਦੇ ਵਾਧੂ ਹਥਿਆਰ ਦੀ ਸਪਲਾਈ ਕਰਨ ਦਾ ਵਾਅਦਾ ਕੀਤਾ ਹੈ। ਸਹਾਇਤਾ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਯੂਕਰੇਨ ਨੂੰ ਸੁਰੱਖਿਆ ਸਹਾਇਤਾ ਪਹਿਲਕਦਮੀ ਫੰਡ ਵਜੋਂ 770 ਮਿਲੀਅਨ ਡਾਲਰ ਦਿੱਤੇ ਜਾਣਗੇ। ਬਲਿੰਕੇਨ ਨੇ ਕਿਹਾ ਕਿ ਬਿਡੇਨ ਪ੍ਰਸ਼ਾਸਨ ਨੇ ਯੂਕਰੇਨ ਨੂੰ ਯੂਕਰੇਨ 'ਤੇ ਹਮਲਾ ਕਰਨ ਤੋਂ ਬਾਅਦ ਕੁੱਲ 6.92 ਬਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਿੱਤੀ ਹੈ।

Have something to say? Post your comment