Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Business

Gold Prices Today : 700 ਰੁਪਏ ਹੋਰ ਮਹਿੰਗਾ ਹੋਇਆ ਸੋਨਾ, ਚੈੱਕ ਕਰੋ ਤਾਜ਼ਾ

Gold Prices Today

July 03, 2022 08:18 PM

Gold Prices: ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ। ਕੇਂਦਰ ਸਰਕਾਰ ਨੇ ਸੋਨੇ 'ਤੇ ਦਰਾਮਦ ਡਿਊਟੀ ਵਧਾ ਦਿੱਤੀ ਹੈ। ਜਿਸ ਕਾਰਨ ਸੋਨੇ ਦੀਆਂ ਕੀਮਤਾਂ ਵਧ ਗਈਆਂ ਹਨ। ਇਸ ਨਾਲ ਹੀ ਇਸ ਹਫਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ  27 ਜੂਨ ਨੂੰ ਇਹ 51,021 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਨਾਲ ਹੀ 2 ਜੁਲਾਈ ਨੂੰ ਸੋਨੇ ਦੀ ਕੀਮਤ 51,791 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਸੀ। ਆਈਬੀਜੇਏ ਦੀ ਵੈੱਬਸਾਈਟ ਮੁਤਾਬਕ ਸੋਨੇ ਦੀ ਕੀਮਤ 770 ਰੁਪਏ ਪ੍ਰਤੀ 10 ਗ੍ਰਾਮ ਵਧੀ ਹੈ। ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ 27 ਜੂਨ ਨੂੰ ਚਾਂਦੀ ਦੀ ਕੀਮਤ 60507 ਰੁਪਏ ਪ੍ਰਤੀ ਕਿਲੋ ਦੇ ਪੱਧਰ 'ਤੇ ਸੀ। ਇਸ ਦੇ ਨਾਲ ਹੀ 2 ਜੁਲਾਈ ਨੂੰ ਚਾਂਦੀ ਦੀ ਕੀਮਤ 57,773 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਇਸ ਹਫਤੇ ਚਾਂਦੀ ਦੀਆਂ ਕੀਮਤਾਂ 'ਚ 2,734 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ।

Have something to say? Post your comment