Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Education

PSEB 10th Result 2022: 10ਵੀਂ ਦੇ ਨਤੀਜੇ 'ਚ ਵੀ ਕੁੜੀਆਂ ਦੀ ਬੱਲੇ-ਬੱਲੇ, 97 ਫੀਸਦੀ ਰਿਹਾ ਨਤੀਜਾ

PSEB 10th Result 2022

July 05, 2022 03:32 PM

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ । ਐਲਾਨੇ ਗਏ ਨਤੀਜੇ 'ਚ ਕੁੱਲ ਨਤੀਜਾ 97.94 ਫ਼ੀਸਦੀ ਰਿਹਾ ।

ਫਿਰੋਜ਼ਪੁਰ ਦੇ ਪਿੰਡ ਸਤੀਏ ਵਾਲਾ ਦੀ ਨੈਨਸੀ ਰਾਣੀ ਨੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ । ਨੈਨਸੀ ਨੇ 650 ਵਿਚੋਂ 644 ਅੰਕ ਹਾਸਲ ਕੀਤੇ ਹਨ। ਦੂਜਾ ਸਥਾਨ ਕਾਂਝਲਾ (ਸੰਗਰੂਰ) ਦੀ ਦਿਲਪ੍ਰੀਤ ਕੌਰ ਨੇ ਹਾਸਲ ਕੀਤਾ ।  ਤੀਜਾ ਸਥਾਨ ਭੁਟਾਲ ਕਲਾਂ ਦੀ ਕੋਮਲਪ੍ਰੀਤ ਕੌਰ ਨੂੰ ਮਿਲਿਆ। 

ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ PSEB ਦੀ ਅਧਿਕਾਰਤ ਵੈੱਬਸਾਈਟ pseb.ac.in 'ਤੇ ਜਾਣਾ ਪਵੇਗਾ ।
ਇੱਥੇ ਹੋਮ ਪੇਜ 'ਤੇ ਦਿਖਾਈ ਦੇਣ ਵਾਲੀ ਨਤੀਜਾ ਟੈਬ 'ਤੇ ਕਲਿੱਕ ਕਰੋ ।
ਇਸ ਤੋਂ ਬਾਅਦ ਇੱਕ ਨਵਾਂ ਪੇਜ ਖੁੱਲੇਗਾ । 
ਇੱਥੇ ਨਤੀਜਾ ਵਿੰਡੋ ਵਿੱਚ ਆਪਣਾ ਰੋਲ ਨੰਬਰ ਜਾਂ ਨਾਮ ਦਰਜ ਕਰੋ ।
ਹੁਣ ਤੁਹਾਡਾ ਪੰਜਾਬ ਬੋਰਡ 10ਵੀਂ ਦਾ ਨਤੀਜਾ ਸਕਰੀਨ 'ਤੇ ਦਿਖਾਈ ਦੇਵੇਗਾ ।
ਤੁਸੀਂ ਪੰਜਾਬ ਬੋਰਡ 10ਵੀਂ ਦੇ ਨਤੀਜੇ ਨੂੰ ਡਾਊਨਲੋਡ ਕਰ ਸਕਦੇ ਹੋ ਅਤੇ ਭਵਿੱਖ ਦੇ ਸੰਦਰਭ ਲਈ ਇਸਨੂੰ ਸੁਰੱਖਿਅਤ ਜਾਂ ਪ੍ਰਿੰਟ ਆਊਟ ਕਰ ਸਕਦੇ ਹੋ ।

 

 

Have something to say? Post your comment