Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਪੁਲਿਸ ਨੇ ਕੀਤਾ ਗ੍ਰਿਫਤਾਰ

Punjabi actor Rana Jung Bahadur

July 06, 2022 03:48 PM

ਜਲੰਧਰ : ਪੰਜਾਬੀ ਅਦਾਕਾਰ ਰਾਣਾ ਜੰਗ ਬਹਾਦੁਰ ਨੂੰ ਜਲੰਧਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੀ ਪਟੀਸ਼ਨ ਕੱਲ ਖਾਰਜ ਕਰ ਦਿੱਤੀ ਗਈ ਸੀ ਭਗਵਾਨ ਵਾਲਮੀਕਿ ਮਹਾਰਾਜ 'ਤੇ ਗਲਤ ਸ਼ਬਦਾਵਲੀ ਦੀ ਵਰਤੋਂ ਬਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਰਾਣਾ ਜੰਗ ਬਹਾਦਰ ਖ਼ਿਲਾਫ਼ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਕੱਲ੍ਹ ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਕਰਕੇ 295ਏ ਤਹਿਤ ਕੇਸ ਦਰਜ ਕਰ ਲਿਆ ਸੀ।

Have something to say? Post your comment