Friday, April 04, 2025

Punjab

Bhagwant marriage pics update

Bhagwant Marriage

July 07, 2022 12:34 PM

ਚੰਡੀਗੜ੍ਹ : ਸੀਐਮ ਮਾਨ ਤੇ ਗੁਰਪ੍ਰੀਤ ਕੌਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਦੇ ਵਿਆਹ 'ਚ ਰਾਘਵ ਚੱਢਾ, ਅਰਵਿੰਦਰ ਕੇਜਰੀਵਾਲ, ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਹੋਰ ਰਿਸ਼ਤੇਦਾਰ ਸ਼ਾਮਲ ਹੋਏ । ਇਸ ਦੌਰਾਨ ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹ ਦੀ ਵਧਾਈ ਦਿੱਤੀ ਹੈ।

 

Bhagwant marriage pics

 

Have something to say? Post your comment