Wednesday, April 02, 2025

Punjab

ਚੰਡੀਗੜ੍ਹ ਦੇ ਸਕੂਲ 'ਚ ਦਰੱਖਤ ਡਿੱਗਣ ਨਾਲ ਵਿਦਿਆਰਥੀ ਦੀ ਮੌਤ

Major accident Student killed

July 08, 2022 12:45 PM

ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਸਕੂਲ ਕਾਰਮਲ ਕਾਨਵੈਂਟ ਵਿੱਚ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਕਈ ਹੋਰਾਂ ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਹੈ।

Have something to say? Post your comment