Thursday, January 30, 2025

Punjab

ਹਰਿਆਣਾ ਦੀ ਹੋਵੇਗੀ ਵੱਖਰੀ ਵਿਧਾਨ ਸਭਾ, ਕੇਂਦਰੀ ਗ੍ਰਹਿ ਮੰਤਰੀ ਨੇ ਵਾਧੂ ਜ਼ਮੀਨ ਦੇਣ ਦਾ ਕੀਤਾ ਐਲਾਨ

Monahar lal khatar

July 09, 2022 04:20 PM

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਲਈ ਵੱਖਰੀ ਇਮਾਰਤ ਦੀ ਮੰਗ ਪੂਰੀ ਕਰ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ ਗਿਆ ਹੈ । 

 

Have something to say? Post your comment