Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

Dipesh Bhan Passes Away: 'Bhabhi ji ghar par hain' ਫੇਮ ਅਦਾਕਾਰ ਦੀਪਾਂਸ਼ ਭਾਨ ਦਾ ਦੇਹਾਂਤ

Dipesh Bhan Passes Away

July 24, 2022 06:17 AM

ਮੁੰਬਈ: ਟੀਵੀ ਇੰਡਸਟਰੀ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। 'Bhabhi Ji Ghar par hain' 'ਚ ਮੱਖਣ ਸਿੰਘ ਦੀ ਭੂਮਿਕਾ 'ਚ ਨਜ਼ਰ ਆਉਣ ਵਾਲੇ ਅਦਾਕਾਰ ਦੀਪੇਸ਼ ਭਾਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਉਹ ਲੰਬੇ ਸਮੇਂ ਤੋਂ ਇਸ ਸੀਰੀਅਲ ਨਾਲ ਜੁੜੇ ਹੋਏ ਸਨ। ਅਦਾਕਾਰ ਦੇ ਦੇਹਾਂਤ ਦੀ ਪੁਸ਼ਟੀ ਸ਼ੋਅ ਦੇ ਅਸਿਸਟੈਂਟ ਡਾਇਰੈਕਟਰ ਅਭੀਨੀਤ ਨੇ ਕੀਤੀ ਹੈ। ਸਾਲ 2019 ਵਿੱਚ ਉਨ੍ਹਾਂ ਦਾ ਵਿਆਹ ਦਿੱਲੀ ਵਿੱਚ ਹੋਇਆ ਸੀ।ਜਨਵਰੀ 2021 ਵਿੱਚ, ਦੀਪੇਸ਼ ਇੱਕ ਬੱਚੇ ਦੇ ਪਿਤਾ ਬਣੇ।

ਅਦਾਕਾਰ ਦੀਪੇਸ਼ ਭਾਨ ਦਾ ਅਲੀਗੜ੍ਹ ਨਾਲ ਡੂੰਘਾ ਸਬੰਧ ਹੈ। ਉਹ ਆਖਰੀ ਵਾਰ 5 ਮਹੀਨੇ ਪਹਿਲਾਂ ਇੱਕ ਐਲਬਮ ਦੇ ਲਾਂਚ ਲਈ ਅਲੀਗੜ੍ਹ ਆਏ ਸਨ। ਸੀਰੀਅਲ 'Bhabhi Ji Ghar par hain' 'ਚ ਮਲਖਾਨ ਦਾ ਕਿਰਦਾਰ ਨਿਭਾਉਣ ਵਾਲੇ ਟੀਵੀ ਐਕਟਰ ਦੀਪੇਸ਼ ਭਾਨ ਦੇ ਦੇਹਾਂਤ ਨਾਲ ਅੱਜ ਸ਼ੋਅ ਅਧੂਰਾ ਰਹਿ ਗਿਆ ਹੈ। ਮਲਖਾਨ ਸ਼ੁੱਕਰਵਾਰ ਨੂੰ ਕ੍ਰਿਕਟ ਖੇਡਦੇ ਹੋਏ ਅਚਾਨਕ ਡਿੱਗ ਪਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੀਪੇਸ਼ ਭਾਨ ਦੇ ਅਚਾਨਕ ਦੇਹਾਂਤ ਕਾਰਨ ਟਿੱਕਾ ਮੱਖਣ ਦੀ ਜੋੜੀ ਹਮੇਸ਼ਾ ਲਈ ਵਿਛੜ ਗਈ।

ਇਸ ਸ਼ੋਅ ਤੋਂ ਪਹਿਲਾਂ ਅਦਾਕਾਰ ਬਿੰਦਾਸ ਟੀਵੀ ਦੇ 'ਕਾਮੇਡੀ ਕਾ ਕਿੰਗ ਕੌਨ', 'ਕਾਮੇਡੀ ਕਲੱਬ', 'ਭੂਤਵਾਲਾ', 'ਐਫਆਈਆਰ' ਸਮੇਤ 'ਚੈਂਪ' ਅਤੇ 'ਸੁਨ ਯਾਰ ਚਿਲ ਮਾਰ' ਵਰਗੇ ਸ਼ੋਅਜ਼ ਵਿੱਚ ਕੰਮ ਕਰ ਚੁੱਕੇ ਹਨ। ਸਾਲ 2007 'ਚ ਦੀਪੇਸ਼ ਨੇ ਫਿਲਮ 'ਫਾਲਤੂ ਉਤਪਤੰਗ ਚਟਪੱਤੀ ਕਹਾਣੀ' 'ਚ ਵੀ ਕੰਮ ਕੀਤਾ ਸੀ। ਇਸ ਦੇ ਨਾਲ ਹੀ ਉਹ ਆਮਿਰ ਖਾਨ ਦੇ ਨਾਲ ਟੀ-20 ਵਰਲਡ ਕੱਪ ਦੇ ਵਿਗਿਆਪਨ ਵਿੱਚ ਵੀ ਨਜ਼ਰ ਆਏ ਸਨ।

 

Have something to say? Post your comment