Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਦ੍ਰੋਪਦੀ ਮੁਰਮੂ ਅੱਜ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ, 21 ਤੋਪਾਂ ਦੀ ਦਿੱਤੀ ਜਾਵੇਗੀ ਸਲਾਮੀ

Draupadi Murmu

July 25, 2022 07:06 AM

ਨਵੀਂ ਦਿੱਲੀ : ਦ੍ਰੋਪਦੀ ਮੁਰਮੂ ਨੂੰ ਸਵੇਰੇ 10:15 ਵਜੇ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਜਿਸ ਤੋਂ ਬਾਅਦ ਕਰੀਬ 10.20 ਵਜੇ ਨਵੀਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਭਾਸ਼ਣ ਹੋਵੇਗਾ। ਇਸ ਦੇ ਨਾਲ ਹੀ ਸਵੇਰੇ 10 ਵਜੇ ਇਹ ਕਾਫਲਾ ਸੰਸਦ ਭਵਨ ਦੇ ਗੇਟ ਨੰ. ਦ੍ਰੋਪਦੀ  ਮੁਰਮੂ ਅਤੇ ਰਾਮ ਨਾਥ ਕੋਵਿੰਦ ਗੇਟ ਨੰਬਰ 5 'ਤੇ ਉਤਰਨਗੇ ਅਤੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਾਂ ਦੇ ਨਾਲ ਸੈਂਟਰਲ ਹਾਲ ਵੱਲ ਵਧਣਗੇ। ਇਸ ਦੇ ਨਾਲ ਹੀ ਸੈਂਟਰਲ ਹਾਲ 'ਚ 10:10 'ਤੇ ਰਾਸ਼ਟਰੀ ਗੀਤ ਵਜਾਇਆ ਜਾਵੇਗਾ।ਦ੍ਰੋਪਦੀ ਮੁਰਮੂ ਰਾਸ਼ਟਰਪਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਵੇਰੇ 9.25 ਵਜੇ ਰਾਸ਼ਟਰਪਤੀ ਭਵਨ ਪਹੁੰਚੇਗੀ। ਰਾਸ਼ਟਰਪਤੀ ਭਵਨ ਪਹੁੰਚਣ ਤੋਂ ਬਾਅਦ ਨਵ-ਨਿਯੁਕਤ ਰਾਸ਼ਟਰਪਤੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

Have something to say? Post your comment