Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਨਿਊਡ ਫੋਟੋਸ਼ੂਟ ਕਰਵਾਉਣਾ 'ਤੇ Ranveer Singh ਖਿਲਾਫ ਮਾਮਲਾ ਦਰਜ, ਭਾਰਤੀ ਸੰਸਕ੍ਰਿਤੀ ਦਾ ਹਵਾਲਾ ਦੇ ਕੇ NGO ਨੇ ਦਰਜ ਕਰਵਾਈ ਸ਼ਿਕਾਇਤ

Ranveer Singh

July 26, 2022 06:16 AM

Ranveer Singh Photoshoot: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੇ ਇੱਕ ਫੋਟੋਸ਼ੂਟ ਨੂੰ ਲੈ ਕੇ ਕਾਫੀ ਚਰਚਾ ਵਿੱਚ ਹਨ। ਇਸ ਫੋਟੋਸ਼ੂਟ 'ਚ ਰਣਵੀਰ ਬਿਨਾਂ ਕੱਪੜਿਆਂ ਦੇ ਨਜ਼ਰ ਆ ਰਹੇ ਹਨ। ਜਿਸ ਕਾਰਨ ਉਹ ਕਾਫੀ ਟ੍ਰੋਲ ਵੀ ਹੋ ਰਹੇ ਹਨ। ਇਸ ਫੋਟੋਸ਼ੂਟ ਕਾਰਨ ਅਦਾਕਾਰ ਵੀ ਮੁਸੀਬਤ ਵਿੱਚ ਫਸ ਗਈ ਹੈ। ਰਣਵੀਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਿਊਡ ਫੋਟੋਸ਼ੂਟ ਕਰਵਾਉਣ ਦੇ ਮਾਮਲੇ 'ਚ ਭਾਰਤੀ ਸੰਸਕ੍ਰਿਤੀ ਦਾ ਹਵਾਲਾ ਦਿੰਦੇ ਹੋਏ ਇਕ NGO ਨੇ ਮੁੰਬਈ ਦੇ ਚੇਂਬੂਰ ਪੁਲਿਸ ਸਟੇਸ਼ਨ 'ਚ ਰਣਵੀਰ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।ਜ਼

ਜ਼ਿਕਰਯੋਗ ਹੈ ਕਿ ਰਣਵੀਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਨਿਊਡ ਫੋਟੋਸ਼ੂਟ ਕਰਵਾਉਣ ਦੇ ਮਾਮਲੇ 'ਚ ਭਾਰਤੀ ਸੰਸਕ੍ਰਿਤੀ ਦਾ ਹਵਾਲਾ ਦਿੰਦੇ ਹੋਏ ਇਕ NGO ਨੇ ਮੁੰਬਈ ਦੇ ਚੇਂਬੂਰ ਪੁਲਸ ਸਟੇਸ਼ਨ 'ਚ ਰਣਵੀਰ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਲਿਖਿਆ ਗਿਆ ਹੈ, ''Shyam Mangaram Foundation  ਨਾਮ ਦੀ ਇੱਕ ਐਨਜੀਓ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ, ਅਸੀਂ ਪਿਛਲੇ 6 ਸਾਲਾਂ ਤੋਂ ਵਿਧਵਾਵਾਂ ਦੇ ਬਿਹਤਰ ਭਵਿੱਖ ਲਈ ਕੰਮ ਕਰ ਰਹੇ ਹਾਂ। ਪਿਛਲੇ ਹਫਤੇ ਅਸੀਂ ਰਣਵੀਰ ਸਿੰਘ ਦੀਆਂ ਕਈ ਨਿਊਡ ਫੋਟੋਆਂ ਵਾਇਰਲ ਹੁੰਦੀਆਂ ਦੇਖੀਆਂ। ਇਨ੍ਹਾਂ ਤਸਵੀਰਾਂ ਨੂੰ ਕਲਿੱਕ ਕਰਨ ਦੇ ਤਰੀਕੇ ਨਾਲ ਕੋਈ ਵੀ ਔਰਤ ਅਤੇ ਮਰਦ ਸ਼ਰਮਿੰਦਾ ਮਹਿਸੂਸ ਕਰਨਗੇ।

Have something to say? Post your comment