Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Business

LPG Price Today : ਆਮ ਲੋਕਾਂ ਲਈ ਰਾਹਤ ਭਰੀ ਖ਼ਬਰ! LPG ਸਿਲੰਡਰ 'ਚ 36 ਰੁਪਏ ਦੀ ਕਟੌਤੀ

LPG Price Today

August 01, 2022 03:47 PM

LPG Price Reduced: LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਵਪਾਰਕ LPG ਸਿਲੰਡਰ (19 ਕਿਲੋ) ਦੀਆਂ ਕੀਮਤਾਂ 'ਚ  ਘਟਾਈਆਂ ਗਈਆਂ ਹਨ। ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 36 ਰੁਪਏ ਸਸਤਾ ਹੋ ਗਈ ਹੈ।

ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 36 ਰੁਪਏ ਦੀ ਕਟੌਤੀ ਤੋਂ ਬਾਅਦ ਇਹ 1976.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2012.50 ਰੁਪਏ ਪ੍ਰਤੀ ਸਿਲੰਡਰ ਸੀ। ਕੋਲਕਾਤਾ 'ਚ LPG ਸਿਲੰਡਰ ਦੀ ਕੀਮਤ 'ਚ 36.50 ਰੁਪਏ ਦੀ ਕਟੌਤੀ ਤੋਂ ਬਾਅਦ ਇਹ 2095.50 ਰੁਪਏ ਪ੍ਰਤੀ ਸਿਲੰਡਰ ਹੋ ਗਿਆ ਹੈ। ਪਹਿਲਾਂ ਇਸ ਦੀ ਕੀਮਤ 2132 ਰੁਪਏ ਪ੍ਰਤੀ ਸਿਲੰਡਰ ਸੀ।

ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਅੱਜ ਨਾ ਤਾਂ ਮਹਿੰਗੀਆਂ ਹੋਈਆਂ ਹਨ ਅਤੇ ਨਾ ਹੀ ਸਸਤੀਆਂ ਹੋਈਆਂ ਹਨ। 14.2 ਕਿਲੋਗ੍ਰਾਮ ਦਾ ਘਰੇਲੂ ਰਸੋਈ ਗੈਸ ਸਿਲੰਡਰ 6 ਜੁਲਾਈ ਦੀ ਦਰ ਨਾਲ ਉਪਲਬਧ ਹੈ ਅਤੇ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

 

Have something to say? Post your comment