Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਆਇਆ ਹਾਰਟ ਅਟੈਕ, ਹਸਪਤਾਲ 'ਚ ਭਰਤੀ

Comedian Raju Srivastava

August 10, 2022 08:15 PM

ਮੁੰਬਈ : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਰਾਜੂ ਸ਼੍ਰੀਵਾਸਤਵ ਦੀ ਤਬੀਅਤ ਅਚਾਨਕ ਵਿਗੜਨ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦਿੱਲੀ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਰਾਜੂ ਟਰੇਡ ਮਿੱਲ ਵਿੱਚ ਕਸਰਤ ਕਰਦੇ ਸਮੇਂ ਡਿੱਗ ਪਏ। ਉਹ ਬੇਹੋਸ਼ ਹੋ ਕੇ ਡਿੱਗ ਪਏ। ਰਾਜੂ ਦੇ ਕਰੀਬੀ ਦੋਸਤ ਨੇ ਦੱਸਿਆ ਕਿ ਵਰਕਆਊਟ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਜਿਸ ਮਗਰੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਹੁਣ ਉਹ ਹੋਸ਼ ਵਿਚ ਆ ਗਏ ਹਨ। ਡਾਕਟਰ ਜਲਦੀ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦੇਣਗੇ।

Have something to say? Post your comment