Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Tricity

ਸੁਮੇਧ ਸੈਣੀ ਦੀ ਅਗਾਊਂ ਜਮਾਨਤ ਖਾਰਜ

August 07, 2021 01:52 PM

ਚੰਡੀਗੜ੍ਹ : ਅਦਾਲਤ ਨੇ ਸੁਮੇਧ ਸਿੰਘ ਸੈਣੀ ਦੀ ਇਹ ਕਹਿ ਕੇ ਜਮਾਨਤ ਅਰਜੀ ਖਾਰਜ ਕਰ ਦਿਤੀ ਹੈ ਕਿ ਉਨ੍ਹਾਂ ਨੂੰ ਜਾਂਚ ਵਿਚ ਸਹਿਯੋਗ ਦੇਣਾ ਚਾਹੀਦਾ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ਹੈ। ਦਰਅਸਲ ਮੁਹਾਲੀ ਦੀ ਅਦਾਲਤ ਨੇ ਵਿਜਿਲੈਂਸ ਵੱਲੋਂ ਦਰਜ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਵਕੀਲ ਸਰਤੇਜ ਨਰੂਲਾ ਨੇ ਅਦਾਲਤ ਨੂੰ ਦੱਸਿਆ ਕਿ ਵਿਜੀਲੈਂਸ ਕੋਲ ਸੁਮੇਧ ਸੈਣੀ ਅਤੇ ਹੋਰ ਦੋਸ਼ੀਆਂ ਵਿਰੁਧ ਸਬੂਤ ਹਨ ਕਿ ਸੁਮੇਧ ਸੈਣੀ ਦੇ ਖਾਤੇ ਤੋਂ ਨਿਮਰਦੀਪ ਸਿੰਘ ਦੇ ਪਿਤਾ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕੀਤੇ ਗਏ ਸਨ। ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਖਾਤੇ ਦੇ ਵੇਰਵੇ ਵਿਜੀਲੈਂਸ ਕੋਲ ਮੌਜੂਦ ਹਨ। ਹਾਲਾਂਕਿ, ਸੈਣੀ ਵੱਲੋਂ ਦਾਇਰ ਅਪੀਲ ’ਚ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਆਮਦਨ ਦੇ ਸਾਰੇ ਰਿਕਾਰਡ ਹਨ ਅਤੇ ਉਨ੍ਹਾਂ ਨੇ ਕੋਈ ਲੈਣ-ਦੇਣ ਨਹੀਂ ਕੀਤਾ ਹੈ ਜੋ ਗੈਰ ਕਨੂੰਨੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫਤਾਰੀ ਹੋ ਸਕਦੀ ਹੈ। ਸੈਣੀ ਨੇ ਵਿਜੀਲੈੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।

Have something to say? Post your comment

More from Tricity

Chandigarh News: 71ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ ਦਾ ਅੱਜ ਆਖਰੀ ਦਿਨ, CM ਮਾਨ ਹੋਣਗੇ ਮੁੱਖ ਮਹਿਮਾਨ, ਚੰਡੀਗੜ੍ਹ ਵਿਖੇ ਹੋ ਰਿਹਾ ਰਾਜ ਪੱਧਰੀ ਸਮਾਗਮ

Chandigarh News: 71ਵੇਂ ਸਰਬ ਭਾਰਤੀ ਸਹਿਕਾਰਤਾ ਸਪਤਾਹ ਦਾ ਅੱਜ ਆਖਰੀ ਦਿਨ, CM ਮਾਨ ਹੋਣਗੇ ਮੁੱਖ ਮਹਿਮਾਨ, ਚੰਡੀਗੜ੍ਹ ਵਿਖੇ ਹੋ ਰਿਹਾ ਰਾਜ ਪੱਧਰੀ ਸਮਾਗਮ

Mohali News: ਮੋਹਾਲੀ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਹਾਈਵੇ ਲੁਟੇਰੇ ਗਿਰੋਹ ਦਾ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਗ੍ਰਿਫਤਾਰ

Mohali News: ਮੋਹਾਲੀ 'ਚ ਬਦਮਾਸ਼ ਤੇ ਪੁਲਿਸ ਵਿਚਾਲੇ ਮੁਕਾਬਲਾ, ਹਾਈਵੇ ਲੁਟੇਰੇ ਗਿਰੋਹ ਦਾ ਸਰਗਨਾ ਸਤਪ੍ਰੀਤ ਸਿੰਘ ਉਰਫ ਸੱਤੀ ਗ੍ਰਿਫਤਾਰ

Chandigarh: ਹਰਿਆਣਾ ਵਿਧਾਨਸਭਾ ਜ਼ਮੀਨ ਵਿਵਾਦ ਦਾ ਮਾਮਲਾ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਾਫ, ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ

Chandigarh: ਹਰਿਆਣਾ ਵਿਧਾਨਸਭਾ ਜ਼ਮੀਨ ਵਿਵਾਦ ਦਾ ਮਾਮਲਾ, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੀਤਾ ਸਾਫ, ਜ਼ਮੀਨ ਦੇ ਬਦਲੇ ਜ਼ਮੀਨ ਦੀ ਸ਼ਰਤ

Punjab News: ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ 'ਤੇ ਸਿਆਸਤ, ਗਵਰਨਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ

Punjab News: ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ 'ਤੇ ਸਿਆਸਤ, ਗਵਰਨਰ ਨੂੰ ਮਿਲਣ ਪਹੁੰਚੇ ਪੰਜਾਬ ਦੇ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ

Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ- 'ਪਤੀ ਨੂੰ ਕਦੇ ਬੱਚੇ ਦੀ ਸ਼ਕਲ ਨਹੀਂ ਦੇਖਣ ਦੇਵਾਂਗੀ...ਕਹਿਣ ਵਾਲੀ ਪਤਨੀ ਬਰਹਿਮ'

Chandigarh News: ਪੰਜਾਬ-ਹਰਿਆਣਾ ਹਾਈਕੋਰਟ ਨੇ ਕਿਹਾ- 'ਪਤੀ ਨੂੰ ਕਦੇ ਬੱਚੇ ਦੀ ਸ਼ਕਲ ਨਹੀਂ ਦੇਖਣ ਦੇਵਾਂਗੀ...ਕਹਿਣ ਵਾਲੀ ਪਤਨੀ ਬਰਹਿਮ'

Chandigarh: ਚੰਡੀਗੜ੍ਹ ਦੀ ਹਵਾ ਦਿੱਲੀ ਤੋਂ ਵੀ ਖਰਾਬ, ਸਾਂਸਦ ਮਨੀਸ਼ ਤਿਵਾਰੀ ਨੇ ਰਾਜਪਾਲ ਤੋਂ ਕੀਤੀ ਇਹ ਅਪੀਲ

Chandigarh: ਚੰਡੀਗੜ੍ਹ ਦੀ ਹਵਾ ਦਿੱਲੀ ਤੋਂ ਵੀ ਖਰਾਬ, ਸਾਂਸਦ ਮਨੀਸ਼ ਤਿਵਾਰੀ ਨੇ ਰਾਜਪਾਲ ਤੋਂ ਕੀਤੀ ਇਹ ਅਪੀਲ

Mohali Breaking: ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ ਵੱਲੋਂ 44 ਲਾਇਸੈਂਸ ਜਾਰੀ

Mohali Breaking: ਪਟਾਕਿਆਂ ਦੀ ਵਿੱਕਰੀ ਲਈ ਡਿਪਟੀ ਕਮਿਸ਼ਨਰ ਵੱਲੋਂ 44 ਲਾਇਸੈਂਸ ਜਾਰੀ

Chandigarh News: ਚੰਡੀਗੜ੍ਹ ਡਾਕ ਵਿਭਾਗ ਕਰਾਉਣ ਜਾ ਰਿਹਾ 'ਡਾਕ ਉਤਸਵ 2024', ਜਾਣੋ ਕਦੋਂ ਤੇ ਕਿੱਥੇ ਹੋਵੇਗਾ ਈਵੈਂਟ ਦਾ ਆਗ਼ਾਜ਼

Chandigarh News: ਚੰਡੀਗੜ੍ਹ ਡਾਕ ਵਿਭਾਗ ਕਰਾਉਣ ਜਾ ਰਿਹਾ 'ਡਾਕ ਉਤਸਵ 2024', ਜਾਣੋ ਕਦੋਂ ਤੇ ਕਿੱਥੇ ਹੋਵੇਗਾ ਈਵੈਂਟ ਦਾ ਆਗ਼ਾਜ਼

SARAS Mela 2024: ਮੋਹਾਲੀ ਦੇ SARAS ਮੇਲੇ 'ਚ ਰੌਣਕਾਂ ਜਾਰੀ, ਫੈਸ਼ਨ ਸ਼ੋਅ 'ਚ ਮਾਡਲਾਂ ਨੇ ਖਿੱਚਿਆ ਧਿਆਨ, ਦੇਖੋ ਵੀਡੀਓ

SARAS Mela 2024: ਮੋਹਾਲੀ ਦੇ SARAS ਮੇਲੇ 'ਚ ਰੌਣਕਾਂ ਜਾਰੀ, ਫੈਸ਼ਨ ਸ਼ੋਅ 'ਚ ਮਾਡਲਾਂ ਨੇ ਖਿੱਚਿਆ ਧਿਆਨ, ਦੇਖੋ ਵੀਡੀਓ

Chandigarh News: ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਨਵਾ ਨਿਯਮ, ਗੱਡੀ ਤੇ ਲਿਖੀਆਂ ਇਹ ਗੱਲਾਂ ਤਾਂ ਖੈਰ ਨਹੀਂ, ਭਰਨਾ ਪਵੇਗਾ ਭਾਰੀ ਜੁਰਮਾਨਾ

Chandigarh News: ਚੰਡੀਗੜ੍ਹ ਟ੍ਰੈਫਿਕ ਪੁਲਿਸ ਦਾ ਨਵਾ ਨਿਯਮ, ਗੱਡੀ ਤੇ ਲਿਖੀਆਂ ਇਹ ਗੱਲਾਂ ਤਾਂ ਖੈਰ ਨਹੀਂ, ਭਰਨਾ ਪਵੇਗਾ ਭਾਰੀ ਜੁਰਮਾਨਾ