Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (16 ਅਗਸਤ 2022) Hukamnama, Sri Harmandir Sahib (16th Aug 2022)

August 16, 2022 05:44 AM

Amrit vele da Hukamnama Sri Darbar Sahib, Sri Amritsar, Ang 601, 16-08-22

ਸੋਰਠਿ ਮਹਲਾ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉਬਰਸ ਪਚਾਸਾ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ਹਰਿ ਜੀਉ ਤੁਧੁ ਵਿਟਹੁਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ਰਹਾਉ

सोरठि महला हरि जीउ तुधु नो सदा सालाही पिआरे जिचरु घट अंतरि है सासा इकु पलु खिनु विसरहि तू सुआमीजाणउ बरस पचासा हम मूड़ मुगध सदा से भाई गुर कै सबदि प्रगासा ॥१॥ हरि जीउ तुम आपे देहु बुझाई हरि जीउतुधु विटहु वारिआ सद ही तेरे नाम विटहु बलि जाई रहाउ

 

Sorat’h, Third Mehl: Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. ||1|| Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. ||Pause||

 

ਸਾਲਾਹੀ = ਸਲਾਹੀਂ, ਮੈਂ ਸਾਲਾਹੁੰਦਾ ਰਹਾਂ। ਜਿਚਰੁ = ਜਿਤਨਾ ਚਿਰ। ਘਟ ਅੰਤਰਿ = ਸਰੀਰ ਵਿਚ। ਸਾਸਾ = ਸਾਹ, ਜਿੰਦ। ਜਾਣਉ = ਜਾਣਉਂ, ਮੈਂਜਾਣਦਾ ਹਾਂ। ਮੁਗਧ = ਮੂਰਖ। ਸੇ = ਸਾਂ।੧। ਬੁਝਾਈ = ਸਮਝ। ਵਿਟਹੁ = ਤੋਂ। ਬਲਿ ਜਾਈ = ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ।ਰਹਾਉ।

 

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।

 

हे प्यारे प्रभु जी! (कृपा करो) जितना समय मेरे सरीर में प्राण हैं, मैं सदा तुम्हारी सिफत-सलाह करता रहूँ। हे मालिक-प्रभु! जब तूँ मुझे एक पल-भर एक-क्षण बिसरता है, मुझे लगता हैं पचास बरस बीत गए हैं। हे भाई! हम सदा से मुर्ख अनजानचले रहे थे, गुरु के शब्द की बरकत से (हमारे अंदर आत्मिक जीवन का) प्रकाश हुआ है।१। हे प्रभु जी! तू सवयं ही(अपना नाम जपने की मुझे समझ बक्श। हे प्रभु! में तुम से सदा सदके जाऊं, मैं तेरे नाम से कुर्बान जाऊं।रहाउ।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment