Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (19 ਅਗਸਤ 2022) Hukamnama, Sri Harmandir Sahib (19th Aug 2022)

August 19, 2022 05:42 AM

Amrit Wele Da Mukhwak Sachkhand Sri Harmandir Sahib Amritsar Ang 692, 19-08-22

 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ਸਤਿਗੁਰ ਪ੍ਰਸਾਦਿ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ਰਾਮ ਨਾਮ ਸਿਮਰਨਬਿਨੁ ਬੂਡਤੇ ਅਧਿਕਾਈ ੧॥ ਰਹਾਉ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ੧॥ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਆਈ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿਸਨੇਹੀ ੪॥੫॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇਹਨ ੧॥ ਰਹਾਉ ਵਹੁਟੀ, ਪੁੱਤਰ, ਸਰੀਰ, ਘਰ, ਦੌਲਤਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ੧॥ ਅਜਾਮਲ, ਗਜ, ਗਨਿਕਾਇਹ ਵਿਕਾਰ ਕਰਦੇ ਰਹੇ, ਪਰਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ੨॥ (ਹੇ ਸੱਜਣ!) ਤੂੰ ਸੂਰ, ਕੁੱਤੇਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) ਪਰਮਾਤਮਾ ਦਾਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ੪॥੫॥

रागु धनासरी बाणी भगत कबीर जी की सतिगुर प्रसादि राम सिमरि राम सिमरि राम सिमरि भाई राम नाम सिमरनबिनु बूडते अधिकाई ॥१॥ रहाउ बनिता सुत देह ग्रेह संपति सुखदाई इन्ह मै कछु नाहि तेरो काल अवध आई ॥१॥अजामल गज गनिका पतित करम कीने तेऊ उतरि पारि परे राम नाम लीने ॥२॥ सूकर कूकर जोनि भ्रमे तऊ लाज आई राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही गुर प्रसादि जनकबीर रामु करि सनेही ॥४॥५॥

अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभूका सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबतेहैं ॥१॥ रहाउ पत्नी, पुत्र, शरीर, घर, दौलतयह सारे सुख देने वाले लगते हैं, परन्तु जब मौत-रूप तेरा अंत समयआया, तो इन में से कोई भी तेरा अपना नहीं रह जाएगा ॥१॥ अजामल, गज, गणिकायह विकार करते रहे, परन्तु जबपरमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों मेंभटकता रहा, फिर भी तुझे (अब) शर्म नहीं आई (तूँ अभी भी नाम नहीं सिमरता) परमात्मा का अमृत-नाम भुला कर क्यों(विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किनकार्यों की मनाही हैयह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपनेपरमात्मा को ही अपना प्यारा (मित्र) बना ॥४॥५॥

Raag Dhhanaasaree Baanee Bhagat Kabeer Jee Kee: Ik Oankaar Satgur Parsaad || Raam Simar Raam Simar Raam Simar Bhaaee || Raam Naam Simran Bin Booddte Adhhikaaee ||1|| Rahaau || Banitaa Sut Deh Greh Sanpat Sukhdaaee || Inh Mai Kashh Naahe Tero Kaal Avadhh Aaee ||1|| Ajaamal Gaj Ganekaa Patit Karam Keene || Teoo Outar Paar Pare Raam Naam Leene ||2|| Sookar Kookar Jon Bharme Taoo Laaj N Aaee || Raam Naam Shhaadd Amrit Kaahe Bikh Khaaee ||3|| Taj Bharam Karam Bidhh Nikhedhh Raam Naam Lehee || Gur Parsaad Jan Kabeer Raam Kar Sanehee ||4||5||

Meaning: Raag Dhhanaasaree, The Word Of Devotee Kabeer Jee: One Universal Creator God. By The Grace Of The True Guru: Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1|| Pause || Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world – ocean, by chanting the Lord’s Name. ||2|| You have wandered in reincarnation, as pigs and dogs – did you feel no shame ? Forsaking the Ambrosial Name of the Lord, why do you eat poison ? ||3|| Abandon your doubts about do’s and dont’s, and take to the Lord’s Name. By Guru’s Grace, O Daas Kabeer Ji, love the Lord. ||4||5||

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ

Have something to say? Post your comment