Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (21 ਅਗਸਤ 2022) Hukamnama, Sri Harmandir Sahib (21th Aug 2022)

August 21, 2022 07:09 AM

Amrit Vele Hukamnama Sahib Sri Darbar Sahib, Sri Amritsar, Ang 688, 21-Aug-2022

ਧਨਾਸਰੀ ਮਹਲਾ   ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ   ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ   ਗੁਰ ਗਿਆਨੁ ਅਪਾਰਾਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ   ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਸਕੈ ਕੋਈ   ਆਪੇ ਕਰਿ ਵੇਖੈ ਸਿਰਿ ਸਿਰਿਲੇਖੈ ਆਪੇ ਸੁਰਤਿ ਬੁਝਾਈ   ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ੧॥   ਤੁਮ ਸਰਿ ਅਵਰੁ ਕੋਇ ਆਇਆ ਜਾਇਸੀ ਜੀਉ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ਆਪਿ ਉਪਾਏ ਆਪਿ ਸਮਾਏਹੁਕਮੀ ਹੁਕਮੁ ਪਛਾਣਾ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ਨਾਨਕ ਸਾਹਿਬੁ ਅਵਰੁ ਦੂਜਾ ਨਾਮਿ ਤੇਰੈ ਵਡਿਆਈ ੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ਦੁਇ ਰਾਹ ਚਲਾਏ ਹੁਕਮਿ ਸਬਾਏਜਨਮਿ ਮੁਆ ਸੰਸਾਰਾ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ਹੁਕਮੀ ਆਇਆ ਹੁਕਮੁ ਬੂਝੈ ਹੁਕਮਿ ਸਵਾਰਣਹਾਰਾ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ਬੋਲਹਿ ਅੰਮ੍ਰਿਤ ਬਾਣਿ ਰਸਨਰਸਾਇਆ ਜੀਉ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ਅਮਰਾ ਪਦੁਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ੪॥ ਭੂਖ ਪਿਆਸੋ ਆਥਿ ਕਿਉਦਰਿ ਜਾਇਸਾ ਜੀਉ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ਦੀਨਾਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ਨਾਨਕ ਨਾਮੁ ਮਹਾ ਰਸੁ ਮੀਠਾਤ੍ਰਿਸਨਾ ਨਾਮਿ ਨਿਵਾਰੀ ੫॥੨॥

 

धनासरी महला   जीवा तेरै नाइ मनि आनंदु है जीउ   साचो साचा नाउ गुण गोविंदु है जीउ   गुर गिआनु अपारासिरजणहारा जिनि सिरजी तिनि गोई   परवाणा आइआ हुकमि पठाइआ फेरि सकै कोई   आपे करि वेखै सिरिसिरि लेखै आपे सुरति बुझाई   नानक साहिबु अगम अगोचरु जीवा सची नाई ॥१॥   तुम सरि अवरु कोइ आइआजाइसी जीउ हुकमी होइ निबेड़ु भरमु चुकाइसी जीउ गुरु भरमु चुकाए अकथु कहाए सच महि साचु समाणा आपिउपाए आपि समाए हुकमी हुकमु पछाणा सची वडिआई गुर ते पाई तू मनि अंति सखाई नानक साहिबु अवरु दूजानामि तेरै वडिआई ॥२॥ तू सचा सिरजणहारु अलख सिरंदिआ जीउ एकु साहिबु दुइ राह वाद वधंदिआ जीउ दुइ राहचलाए हुकमि सबाए जनमि मुआ संसारा नाम बिना नाही को बेली बिखु लादी सिरि भारा हुकमी आइआ हुकमु बूझैहुकमि सवारणहारा नानक साहिबु सबदि सिञापै साचा सिरजणहारा ॥३॥ भगत सोहहि दरवारि सबदि सुहाइआ जीउ बोलहि अम्रित बाणि रसन रसाइआ जीउ रसन रसाए नामि तिसाए गुर कै सबदि विकाणे पारसि परसिऐ पारसुहोए जा तेरै मनि भाणे अमरा पदु पाइआ आपु गवाइआ विरला गिआन वीचारी नानक भगत सोहनि दरि साचै साचे केवापारी ॥४॥ भूख पिआसो आथि किउ दरि जाइसा जीउ सतिगुर पूछउ जाइ नामु धिआइसा जीउ सचु नामु धिआईसाचु चवाई गुरमुखि साचु पछाणा दीना नाथु दइआलु निरंजनु अनदिनु नामु वखाणा करणी कार धुरहु फुरमाई आपिमुआ मनु मारी नानक नामु महा रसु मीठा त्रिसना नामि निवारी ॥५॥२॥

 

Dhanaasaree, First Mehl:   I live by Your Name; my mind is in ecstasy, Lord.   True is the Name of the True Lord. Glorious are the Praises of the Lord of the Universe.   Infinite is the spiritual wisdom imparted by the Guru. The Creator Lord who created, shall also destroy.   The call of death is sent out by the Lord's Command; no one can challenge it.   He Himself creates, and watches; His written command is above each and every head. He Himself imparts understanding and awareness.   O Nanak, the Lord Master is inaccessible and unfathomable; I live by His True Name. ||1||   

 

ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ) ਮਨਿ = ਮਨਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ= ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ) ਨਾਈ = ਵਡਿਆਈ।੧।

 

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)੧।

 

 

हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा कानाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीशज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम मेंभेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदाकर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही(जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं होसकती। गुरू नानक जी कहते हैं, हे नानक! (उस के दर प् अरदास कर, और कह-हे प्रभु! ) तेरी सदा कायम रहने वालीसिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।हे प्रभू जी! तेरे बराबरका और कोई नहीं है, (और जो भी जगत में) आया है, (वह यहाँ से आखिर) चला जाएगा (तू ही सदा कायम रहने वालाहै)

 

जिस मनुष्य की भटकना (गुरू) दूर करता है, प्रभू के हुकम अनुसार उसके जनम-मरण के चक्कर का खात्मा हो जाता है।गुरू जिसकी भटकना दूर करता है, उससे उस परमात्मा की सिफत सालाह करवाता है जिसके गुण बयान से परे हैं।

 

वह मनुष्य सदा-स्थिर प्रभू (की याद) में रहता है, सदा स्थिर प्रभू (उसके हृदय में) प्रगट हो जाता है। वह मनुष्य रजा केमालिक प्रभू का हुकम पहचान लेता है (और समझ लेता है कि) प्रभू खुद ही पैदा करता है और खुद ही (अपने में) लीन करलेता है।

 

हे प्रभू! जिस मनुष्य ने तेरी सिफत सालाह (की दाति) गुरू से प्राप्त कर ली है, तू उसके मन में बसता है और अंत केसमय भी उसका साथी बनता है।

 

गुरू नानक जी कहते हैं, हे नानक! मालिक प्रभू सदा कायम रहने वाला है, उस जैसा कोई और नहीं। (उसके दर पर अरदासकर और कह–) हे प्रभू! तेरे नाम में जुड़ने से (लोक-परलोक में) आदर मिलता है।2

 

हे अदृष्य रचनहार! तू सदा स्थिर रहने वाला है और सब जीवों को पैदा करने वाला है।

 

एक ही सृजनहार (सारे जगत का) मालिक है, उसने (पैदा होना और मरना) दो रास्ते चलाए हैं। (उसीकी रजा के अनुसारजगत में) झगड़े बढ़ते हैं। दोनों रास्ते प्रभू ने ही चलाए हैं, सारे जीव उसी के हुकम में हैं, (उसी के हुकम अनुसार) जगत पैदाहोता मरता रहता है। (जीव नाम को भुला के माया के मोह का) जहर-रूपी भार अपने सिर पर इकट्ठा किए जाता है, (और ये नहीं समझता कि) परमात्मा के नाम के बिना और कोई भी साथी मित्र नहीं बन सकता। जीव (परमात्मा के) हुकमअनुसार (जगत में) आता है, (पर माया के मोह में फस के उस) हुकम को नहीं समझता। प्रभू आप ही जीवों को अपने हुकमअनुसार (सीधे रास्ते पर डाल के) सँवारने में समर्थ है।

 

गुरू नानक जी स्वयं को कहते हैं, हे नानक! गुरू के शबद में जुड़ने से ये पहचान हो जाती है कि जगत का मालिक सदा-स्थिर रहने वाला है और सबको पैदा करने वाला है।3

 

हे भाई! परमात्मा की भक्ति करने वाले बंदे परमात्मा की हजूरी में शोभते हैं, क्योंकि गुरू के शबद की बरकति से वह अपनेजीवन को सुंदर बना लेते हैं। वह लोग आत्मिक जीवन देने वाली बाणी अपनी जीभ से उचारते रहते हैं, जीव को उस बाणीके साथ एकरस कर लेते हैं। भक्त जन प्रभू के नाम के साथ जीभ को रसित कर लेते हैं, नाम में जुड़ के (नाम के वास्तेउनकी) प्यास बढ़ती है, गुरू के शबद से वह प्रभू-नाम से कुर्बान होते हैं, (नाम की खातिर और सब शारीरिक सुख कुर्बानकरते हैं)

 

हे प्रभू! जब (भक्तजन) तेरे मन को प्यारे लगते हैं, तो वह गुरू पारस से छू के स्वयं भी पारस बन जाते हैं (औरों को पवित्रजीवन देने के लायक बन जाते हैं)

 

जो लोग स्वैभाव दूर करते हैं उन्हें वह आत्मिक दर्जा मिल जाता है जहाँ आत्मिक मौत असर नहीं कर सकती। पर ऐसा कोईविरला ही गुरू के दिए ज्ञान की विचार करने वाला सख्श होता है।

 

गुरू नानक जी स्वयं को कहते हैं, हे नानक! परमात्मा की भक्ति करने वाले बंदे सदा-स्थिर प्रभू के दर पर शोभा पाते हैं, वह(अपने सारे जीवन में) सदा-स्थिर प्रभू के नाम का ही व्यापार करते हैं।4

 

जब तक मैं माया के वास्ते भूखा प्यासा रहता हूँ, तब तक मैं किसी भी तरह प्रभू के दर पर पहुँच नहीं सकता। (माया कीतृष्णा दूर करने का इलाज) मैं जा के अपने गुरू से पूछता हूँ (और उसकी शिक्षा के अनुसार) मैं परमात्मा का नाम सिमरताहूँ (नाम ही तृष्णा दूर करता है)

 

गुरू की शरण पड़ कर मैं सदा-स्थिर नाम सिमरता हूँ सदा-स्थिर प्रभू (की सिफत सालाह) उचारता हूँ, और सदा स्थिर प्रभूसे सांझ पाता हूँ। मैं हर रोज उस प्रभू का नाम मुँह से बोलता हूँ जो दीनों का सहारा है जो दया का श्रोत है और जिस परमाया का प्रभाव नहीं पड़ सकता।

 

परमात्मा ने जिस मनुष्य को अपनी हजूरी से ही नाम-सिमरन का करणीय कार्य करने का हुकम दे दिया, वह मनुष्य अपनेमन को (माया की ओर से) मार के तृष्णा के प्रभाव से बच जाता है। हे नानक! उस मनुष्य को प्रभू का नाम ही मीठा सभीरसों से श्रेष्ठ लगता है, उसने नाम-सिमरन की बरकति से माया की तृष्णा (अपने अंदर से) दूर कर ली होती है।52

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ  !!

Have something to say? Post your comment