Thursday, November 21, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (24 ਅਗਸਤ 2022) Hukamnama, Sri Harmandir Sahib (24th Aug 2022)

August 24, 2022 05:42 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 802, 24-Aug-2022

 

ਰਾਗੁ ਬਿਲਾਵਲੁ ਮਹਲਾ ਘਰੁ ਯਾਨੜੀਏ ਕੈ ਘਰਿ ਗਾਵਣਾ

ਸਤਿਗੁਰ ਪ੍ਰਸਾਦਿ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ੧॥ ਰਹਾਉ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ਸਫਲਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ੧॥

 

रागु बिलावलु महला घरु यानड़ीए कै घरि गावणा

सतिगुर प्रसादि मै मनि तेरी टेक मेरे पिआरे मै मनि तेरी टेक अवर सिआणपा बिरथीआ पिआरे राखन कउ तुम एक॥१॥ रहाउ सतिगुरु पूरा जे मिलै पिआरे सो जनु होत निहाला गुर की सेवा सो करे पिआरे जिस नो होइ दइआला सफल मूरति गुरदेउ सुआमी सरब कला भरपूरे नानक गुरु पारब्रहमु परमेसरु सदा सदा हजूरे ॥१॥

 

Raag Bilaaval, Fifth Mehl, Second House, To Be Sung To The Tune Of Yaan-Ree-Ay:

One Universal Creator God. By The Grace Of The True Guru: You are the Support of my mind, O my Beloved, You are the Support of my mind. All other clever tricks are useless, O Beloved; You alone are my Protector. ||1||Pause|| One who meets with the Perfect True Guru, O Beloved, that humble person is enraptured. He alone serves the Guru, O Beloved, unto whom the Lord becomes merciful. Fruitful is the form of the Divine Guru, O Lord and Master; He is overflowing with all powers. O Nanak, the Guru is the Supreme Lord God, the Transcendent Lord; He is ever-present, forever and ever. ||1||

 

ਕੈ ਘਰਿ= ਦੇ ਘਰ ਵਿਚ। ਯਾਨੜੀਏ ਕੈ ਘਰਿ = ਉਸ ਸ਼ਬਦ ਦੇ 'ਘਰ' ਵਿਚ ਜਿਸ ਦੀ ਪਹਿਲੀ ਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ' ਮੈਮਨਿ = ਮੇਰੇ ਮਨ ਵਿਚ। ਟੇਕ = ਆਸਰਾ। ਅਵਰ = ਹੋਰ। ਸਿਆਣਪਾ = ਚਤੁਰਾਈਆਂ। ਬਿਰਥੀਆ = ਵਿਅਰਥ। ਰਾਖਨ ਕਉ = ਰੱਖਿਆ ਕਰਨਜੋਗਾ। ਤੁਮ ਏਕ = ਸਿਰਫ਼ ਤੂੰ ਹੀ ੧॥ ਸੋ ਜਨੁ  ਉਹ ਬੰਦਾ। ਨਿਹਾਲਾ = ਆਨੰਦ-ਭਰਪੂਰ। ਜਿਸ ਨੋ = {ਲਫ਼ਜ਼ 'ਜਿਸੁ'ਦਾ ੁ ਸੰਬੰਧਕ 'ਨੋ' ਦੇਕਾਰਨ ਉੱਡ ਗਿਆ ਹੈ} ਹੋਇ = ਹੁੰਦਾ ਹੈ (ਪ੍ਰਭੂ)  ਸਫਲ ਮੂਰਤਿ = ਉਹ ਜਿਸ ਦੀ ਹਸਤੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰ ਸਕਦੀ ਹੈ।ਕਲਾ = ਸੱਤਿਆ,ਤਾਕਤ। ਹਜੂਰੇ = ਅੰਗ-ਸੰਗ ੧॥

 

ਰਾਗ ਬਿਲਾਵਲੁ, ਘਰ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ; ਇਸ ਸ਼ਬਦ ਨੂੰ'ਯਾਨੜੀਏ' ਦੀ ਸੁਰ ਵਿੱਚ ਗਾਇਆ ਜਾਵੇ (ਜਿਸ ਦੀ ਪਹਿਲੀਤੁਕ ਹੈ 'ਇਆਨੜੀਏ ਮਾਨੜਾ ਕਾਇ ਕਰੇਹਿ')

 

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀਆਸਰਾ ਹੈ।  ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ(ਸੋਚਣੀਆਂ) ਕਿਸੇ ਵੀ ਕੰਮ ਨਹੀਂ ੧॥ ਰਹਾਉ॥  ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ। ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪਹੈ। (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ੧॥

 

राग बिलावालु, घर में गुरु अर्जनदेव जी की बाणी; इस शब्द को यानड़ीए की सुर में गाया जाए (जिस की पहली तुकहै'इयानड़ीए मानड़ा काइ करेहि')

अकाल पुरख एक है और सतगुरु की कृपा द्वारा मिलता है। हे प्यारे प्रभु! मेरे मान में (एक) तेरा ही सहारा है, तेरा ही सहाराहै। हे प्यारे प्रभु! सिर्फ तुं ही (हम जीवों की) रक्षा करने में समर्थ है। इसके एल्व और और चतुराइयां (सोचना) किसी भीकाम नहीं॥१॥रहाउ॥ हे भाई! जिस मनुख को पूरा गुरु मिल जाए, वह सदा खिड़ा रहता है। पर, हे भाई! वो ही मनुख गुरुकी सरन पड़ता है, जिस ऊपर (प्रभु आप दयावान होता है। हे भाई! गुरु स्वामी मनुख जन्म का महोरथ पूरा करने में समर्थ है(क्योंकि) वह सारी ताकतों का मालिक है। गुरु नानक जी कहते हैं, हे नानक! गुरु परमात्मा का रूप है। (अपने सेवकों के) सदा ही अंग संग रहता है॥१॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment