Wednesday, April 02, 2025

National

ਟਿਕਟੌਕ ਸਟਾਰ ਤੇ ਭਾਜਪਾ ਆਗੂ ਸੋਨਾਲੀ ਫੋਗਾਟ ਦੀ ਗੋਆ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਭੈਣ ਨੇ ਜਤਾਇਆ ਕਤਲ ਦਾ ਖ਼ਦਸ਼ਾ

Sonali Phogat death

August 24, 2022 06:45 AM

Sonali Phogat Death: ਹਰਿਆਣਾ ਦੀ ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੋਂ ਬਾਅਦ ਕਾਂਗਰਸ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਨੇ ਸੋਨਾਲੀ ਫੋਗਾਟ ਦੀ ਮੌਤ 'ਤੇ ਸੋਗ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਅਤੇ ਸਰਕਾਰ ਤੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਉਠਾਈ।

 

Have something to say? Post your comment