Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (26 ਅਗਸਤ 2022) Hukamnama, Sri Harmandir Sahib (26th Aug 2022)

August 26, 2022 05:12 AM

Amritvele da Hukamnama Sri Darbar Sahib, Amritsar Sahib, Ang 567, 26-08-2022

 

ਵਡਹੰਸੁ ਮਹਲਾ ਛੰਤ ਸਤਿਗੁਰ ਪ੍ਰਸਾਦਿ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁਰਾਵੇ ਭਾਇ ਪਿਆਰੇ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈਸਬਦਿ ਸਮਾਇਆ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿਸਵਾਰੀ ੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ਪਿਰੁ ਰਵਿਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ਜਿਨਿ ਹਰਿ ਰਸੁਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ੨॥

वडहंसु महला छंत सतिगुर प्रसादि आपणे पिर कै रंगि रती मुईए सोभावंती नारे सचै सबदि मिलि रही मुईए पिरुरावे भाइ पिआरे सचै भाइ पिआरी कंति सवारी हरि हरि सिउ नेहु रचाइआ आपु गवाइआ ता पिरु पाइआ गुर कैसबदि समाइआ सा धन सबदि सुहाई प्रेम कसाई अंतरि प्रीति पिआरी नानक सा धन मेलि लई पिरि आपे साचै साहिसवारी ॥१॥ निरगुणवंतड़ीए पिरु देखि हदूरे राम गुरमुखि जिनी राविआ मुईए पिरु रवि रहिआ भरपूरे राम पिरु रविरहिआ भरपूरे वेखु हजूरे जुगि जुगि एको जाता धन बाली भोली पिरु सहजि रावै मिलिआ करम बिधाता जिनि हरिरसु चाखिआ सबदि सुभाखिआ हरि सरि रही भरपूरे नानक कामणि सा पिर भावै सबदे रहै हदूरे ॥२॥

Wadahans, Third Mehl, Chhant: One Universal Creator God. By The Grace Of The True Guru: Let yourself be imbued with the Love of your Husband Lord, O beautiful, mortal bride. Let yourself remain merged in the True Word of the Shabad, O mortal bride; savor and enjoy the Love of your Beloved Husband Lord. The Husband Lord embellishes His beloved bride with His True Love; she is in love with the Lord, Har, Har. Renouncing her self-centeredness, she attains her Husband Lord, and remains merged in the Word of the Guru’s Shabad. That soul bride is adorned, who is attracted by His Love, and who treasures the Love of her Beloved within her heart. O Nanak, the Lord blends that soul bride with Himself; the True King adorns her. ||1|| O worthless bride, see your Husband Lord ever-present. One who, as Gurmukh, enjoys her Husband Lord, O mortal bride, knows Him to be all-pervading everywhere. The Lord is all-pervading everywhere; behold Him ever-present. Throughout the ages, know Him as the One. The young, innocent bride enjoys her Husband Lord; she meets Him, the Architect of karma. One who tastes the sublime essence of the Lord, and utters the sublime Word of the Shabad, remains immersed in the Lord’s Ambrosial Pool. O Nanak, that soul bride is pleasing to her Husband Lord, who, through the Shabad, remains in His Presence. ||2||

ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀਛੰਤ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮਾਇਆ ਦੇਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਗੁਰੂ ਦੇਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਜਦੋਂ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ ਪ੍ਰਭੂ-ਪਤੀ ਨੂੰ ਲੱਭ ਲਿਆ ਤੇ ਗੁਰੂ ਦੇ ਸ਼ਬਦਨਾਲ ਲੀਨ ਹੋ ਗਈ। ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤ ਟਿਕੀ ਰਹਿੰਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ ੧॥ ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਹੇ ਮੋਈ ਹੋਈ ਜਿੰਦੇ! ਜੋ ਗੁਰੂ ਦੇ ਸਨਮੁੱਖ ਹੋ ਕੇ ਪ੍ਰਭੂ-ਪੱਤੀ ਦਾ ਸਿਮਰਨ ਕਰਦਾ ਹੈ ਉਸ ਨੂੰਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ। ਪਿਆਰਾ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ, ਤੂੰ ਉਸ ਨੂੰ ਹਾਜ਼ਰ ਨਾਜ਼ਰ ਦੇਖ ਤੇ ਸਮਝ ਕਿ ਹਰ ਯੁਗਵਿੱਚ ਇਕੋ ਹੀ ਪ੍ਰਭੂ ਹੈ। ਜੇਹੜੀ ਜੀਵ-ਇਸਤ੍ਰੀ ਬਾਲ-ਭੋਲੇ ਸੁਭਾਵ ਵਾਲੀ ਬਣ ਕੇ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਯਾਦ ਕਰਦੀਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਜਿਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹਕਰਨੀ ਸ਼ੁਰੂ ਕਰ ਦਿੱਤੀ, ਉਹ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਹੀ ਜੀਵ-ਇਸਤ੍ਰੀਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ ੨॥

राग वडहंस में गुरु अमरदास जी की बाणीछंत अकाल पुरख एक है और सतगुरु की किरपा के साथ मिलता है। हेमाया के मोह में अछोह हो चुकी जीव-इस्त्री! तू शोभा वाली हो गयी है, क्योकि तू अपने पति-प्रभु के प्रेम रंग में रंगी गयीहै। गुरु के शब्द की बरकत के साथ तू सदा-थिर रहने वाले प्रभु में लीन रहती है, तुझे तेरे इस प्रेम प्यार के कारण प्रभु-पतिअपने चरणों में जोड़ी रखता है। जिस जीव-इस्त्री ने सदा कायम रहने वाले प्रभु में प्यार डाला, नेहू पेदा किया, प्रभु पति नेउस का जीवन सुन्दर बना दिया। जब जीव-इस्त्री ने आपा-भाव दूर किया, तब उस ने प्रभु-पति को पा लिया और गुरु केशब्द में लिन हो गयी। प्रभु-प्रेम में खिची हुई सूचि जीव-इस्त्री गुरु के शब्द के रस्ते सुन्दर जीवन वाली बन जाती है, उस केहिर्दय में प्रभु-चरणों की प्रीत टिकी रहती है। गुरू नानक जी कहते हैं, हे नानक! इस तरह की सूचिजी जीव-इस्त्री को प्रभु-पति ने खुद ही अपने साथ मिला लिया है, सदा कायम रहने वाले शाह ने उस का जीवन सवार दिया है ੧॥ हे गुण-हिन्जिन्दे ! प्रभु-पति को अपने अंग-संग बस्ता देखा कर। हे मरी हुए जिन्दे! जो गुरु के सनमुख हो कर प्रभु-पति का सिमरनकरता है उस को प्रभु पूरी तरह वियापक दिखता है। प्यारा प्रभु पूरी तरह वियापक दिखता है, तू उस को हाजर-नाजर देखऔर समझ की हर युग में एक ही प्रभु है जो जीव-इस्त्री बाल-भोलो मन वाली बन कर और आत्मक अडोलता में टिककर प्रभु-पति को याद करती है, उस को वह सिरजनहार मिल जाता है। जिस ने हर-नाम का सुआद चख लिया है और गुरुके शब्द के रस्ते प्रभु की सिफत-सलाह करनी शुरु कर दी, वह सरोवर-प्रभु में हर वक़्त डूबा रहता है। गुरू नानक जी कहतेहैं, हे नानक! वही जीव-इस्त्री प्रभु-पति को प्यारी लगती है जो हर वक़्त गुरु के शब्द के रस्ते उस के साथ जुडी रहती है ੨॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment