Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (28 ਅਗਸਤ 2022) Hukamnama, Sri Harmandir Sahib (28th Aug 2022)

August 28, 2022 06:10 AM

AMRIT VELE HUKAMNAMA SAHIB,

SRI DARBAR SAHIB SRI AMRITSAR,

ANG-703, 28-08-2022

 

ਜੈਤਸਰੀ ਮਹਲਾ

जैतसरी महला  

Jaitsree, Ninth Mehl: 

 

ਹਰਿ ਜੂ ਰਾਖਿ ਲੇਹੁ ਪਤਿ ਮੇਰੀ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ੧॥ ਰਹਾਉ ਮਹਾ ਪਤਿਤ ਮੁਗਧਲੋਭੀ ਫੁਨਿ ਕਰਤ ਪਾਪ ਅਬ ਹਾਰਾ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿਕਉ ਉਠਿ ਧਾਇਆ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਪਾਇਆ ੨॥

 

हरि जू राखि लेहु पति मेरी   जम को त्रास भइओ उर अंतरि सरनि गही किरपा निधि तेरी ॥१॥ रहाउ  महा पतित मुगधलोभी फुनि करत पाप अब हारा भै मरबे को बिसरत नाहिन तिह चिंता तनु जारा ॥१॥  कीए उपाव मुकति के कारनि दहदिसि कउ उठि धाइआ  घट ही भीतरि बसै निरंजनु ता को मरमु पाइआ ॥२॥

 

O Dear Lord, please, save my honor!  The fear of death has entered my heart; I cling to the Protection of Your Sanctuary, O Lord, ocean of mercy. ||1||Pause||  I am a great sinner, foolish and greedy; but now, at last, I have grown weary of committing sins.  I cannot forget the fear of dying; this anxiety is consuming my body. ||1||  I have been trying to liberate myself, running around in the ten directions.  The pure, immaculate Lord abides deep within my heart, but I do not understand the secret of His mystery. ||2||

 

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾਆਸਰਾ ਲਿਆ ਹੈ ੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ੨॥

 

हे प्रभु जी! मेरी लाज रख लो मेरे हृदय में मौत का दर बस रहा है, (इस से बचने के लिए) हे कृपा के खजाने प्रभु! मैने तेरासहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझेमरने का दर (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेपपरमात्मा हृदय में ही बस्ता है, उस का भेद मैं नहीं समझ सका॥२॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment