Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਨੋਇਡਾ ਦਾ ਟਵਿਨ ਟਾਵਰ ਢੇਰ; 13 ਸਾਲਾਂ 'ਚ ਬਣੀ 40 ਮੰਜ਼ਿਲਾਂ ਇਮਾਰਤ 9 ਸੈਕਿੰਡ 'ਚ ਮਲਬਾ ਬਣੀ

Noida twin towers

August 29, 2022 08:39 AM

Twin Towers Demolition: ਨੋਇਡਾ 'ਚ ਸਥਿਤ ਟਵਿਨ ਟਾਵਰ ਆਖਰਕਾਰ ਕੁਝ ਸਕਿੰਟਾਂ ਵਿੱਚ ਜ਼ਮੀਨਦੋਜ਼ ਹੋ ਗਿਆ। ਅੰਦਾਜ਼ੇ ਮੁਤਾਬਕ 13 ਸਾਲਾਂ 'ਚ ਬਣੀ ਇਹ ਇਮਾਰਤ ਕਰੀਬ 9 ਤੋਂ 10 ਸੈਕਿੰਡ ਦੇ ਸਮੇਂ 'ਚ ਢਹਿ ਗਈ। ਇਮਾਰਤ ਡਿੱਗਦੇ ਹੀ ਚਾਰੇ ਪਾਸੇ ਮਲਬੇ ਦਾ ਧੂੰਆਂ ਹੀ ਨਜ਼ਰ ਆਇਆ। ਜਦੋਂ ਟਵਿਨ ਟਾਵਰ ਨੂੰ ਹੇਠਾਂ ਲਿਆਂਦਾ ਗਿਆ ਤਾਂ ਇੱਥੇ ਮੌਜੂਦ ਲੋਕਾਂ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ। ਲੋਕਾਂ ਨੂੰ ਵੀ ਧਰਤੀ ਕੰਬਦੀ ਮਹਿਸੂਸ ਹੋਈ। ਜਲਦੀ ਹੀ ਪੂਰੇ ਇਲਾਕੇ ਨੂੰ ਧੂੰਏਂ ਨੇ ਘੇਰ ਲਿਆ। ਇਸ ਇਮਾਰਤ  ਨੂੰ ਬਣਾਉਣ 'ਚ 500 ਕਰੋੜ ਰੁਪਏ ਦਾ ਖਰਚਾ ਆਇਆ ਸੀ ਤੇ 13 ਸਾਲਾਂ 'ਚ ਇਸ ਬਿਲਡਿੰਗ ਨੂੰ ਤਿਆਰ ਕੀਤਾ ਗਿਆ ਸੀ। ਆਖਿਰਕਾਰ 9 ਸਾਲਾਂ ਬਾਅਦ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।

Have something to say? Post your comment