Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (3 ਸਤੰਬਰ 2022) Hukamnama, Sri Harmandir Sahib (3rd Sep 2022)

September 03, 2022 06:40 AM

AMRIT VELE HUKAMNAMA SAHIB SRI DARBAR SAHIB SRI AMRITSAR, ANG 685, 03-SEP-2022

 

  *ਧਨਾਸਰੀ ਮਹਲਾ ਘਰੁ ਅਸਟਪਦੀਆ *

* ਸਤਿਗੁਰ ਪ੍ਰਸਾਦਿ *

ਗੁਰੁ ਸਾਗਰੁ ਰਤਨੀ ਭਰਪੂਰੇ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ੧॥ ਕਿਆ ਬਗੁ ਬਪੁੜਾ ਛਪੜੀ ਨਾਇ ਕੀਚੜਿ ਡੂਬੈ ਮੈਲੁ ਜਾਇ ੧॥ ਰਹਾਉ ਰਖਿ ਰਖਿ ਚਰਨ ਧਰੇ ਵੀਚਾਰੀ ਦੁਬਿਧਾ ਛੋਡਿ ਭਏਨਿਰੰਕਾਰੀ ਮੁਕਤਿ ਪਦਾਰਥੁ ਹਰਿ ਰਸ ਚਾਖੇ ਆਵਣ ਜਾਣ ਰਹੇ ਗੁਰਿ ਰਾਖੇ ੨॥ ਸਰਵਰ ਹੰਸਾ ਛੋਡਿ ਜਾਇ ਪ੍ਰੇਮ ਭਗਤਿ ਕਰਿਸਹਜਿ ਸਮਾਇ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ਅਕਥ ਕਥਾ ਗੁਰ ਬਚਨੀ ਆਦਰੁ ੩॥ ਸੁੰਨ ਮੰਡਲ ਇਕੁ ਜੋਗੀ ਬੈਸੇ ਨਾਰਿ ਪੁਰਖੁ ਕਹਹੁ ਕੋਊ ਕੈਸੇ ਤ੍ਰਿਭਵਣ ਜੋਤਿ ਰਹੇ ਲਿਵ ਲਾਈ ਸੁਰਿ ਨਰ ਨਾਥ ਸਚੇ ਸਰਣਾਈ ੪॥ ਆਨੰਦ ਮੂਲੁ ਅਨਾਥ ਅਧਾਰੀ ਗੁਰਮੁਖਿਭਗਤਿ ਸਹਜਿ ਬੀਚਾਰੀ ਭਗਤਿ ਵਛਲ ਭੈ ਕਾਟਣਹਾਰੇ ਹਉਮੈ ਮਾਰਿ ਮਿਲੇ ਪਗੁ ਧਾਰੇ ੫॥ ਅਨਿਕ ਜਤਨ ਕਰਿ ਕਾਲੁ ਸੰਤਾਏ ਮਰਣੁਲਿਖਾਇ ਮੰਡਲ ਮਹਿ ਆਏ ਜਨਮੁ ਪਦਾਰਥੁ ਦੁਬਿਧਾ ਖੋਵੈ ਆਪੁ ਚੀਨਸਿ ਭ੍ਰਮਿ ਭ੍ਰਮਿ ਰੋਵੈ ੬॥ ਕਹਤਉ ਪੜਤਉ ਸੁਣਤਉ ਏਕ ਧੀਰਜ ਧਰਮੁ ਧਰਣੀਧਰ ਟੇਕ ਜਤੁ ਸਤੁ ਸੰਜਮੁ ਰਿਦੈ ਸਮਾਏ ਚਉਥੇ ਪਦ ਕਉ ਜੇ ਮਨੁ ਪਤੀਆਏ ੭॥ ਸਾਚੇ ਨਿਰਮਲ ਮੈਲੁ ਲਾਗੈ ਗੁਰ ਕੈ ਸਬਦਿ ਭਰਮ ਭਉ ਭਾਗੈ ਸੂਰਤਿ ਮੂਰਤਿ ਆਦਿ ਅਨੂਪੁ ਨਾਨਕੁ ਜਾਚੈ ਸਾਚੁ ਸਰੂਪੁ ੮॥੧॥ 

 

  *धनासरी महला घरु असटपदीआ*

           * सतिगुर प्रसादि *

गुरु सागरु रतनी भरपूरे अम्रितु संत चुगहि नही दूरे हरि रसु चोग चुगहि प्रभ भावै सरवर महि हंसु प्रानपति पावै ॥१॥ किआ बगु बपुड़ा छपड़ी नाए कीचड़ि डूबै मैलु जाए ॥१॥ रहाउ रखि रखि चरन धरे वीचारी दुबिधा छोडिभए निरंकारी मुकति पदारथु हरि रस चाखे आवण जाण रहे गुरि राखे ॥२॥ सरवर हंसा छोडि जाए प्रेम भगतिकरि सहजि समाए सरवर महि हंसु हंस महि सागरु अकथ कथा गुर बचनी आदरु ॥३॥ सुंन मंडल इकु जोगी बैसे नारि पुरखु कहहु कोऊ कैसे त्रिभवण जोति रहे लिव लाई सुरि नर नाथ सचे सरणाई ॥४॥ आनंद मूलु अनाथअधारी गुरमुखि भगति सहजि बीचारी भगति वछल भै काटणहारे हउमै मारि मिले पगु धारे ॥५॥ अनिक जतनकरि कालु संताए मरणु लिखाए मंडल महि आए जनमु पदारथु दुबिधा खोवै आपु चीनसि भ्रमि भ्रमि रोवै ॥६॥कहतउ पड़तउ सुणतउ एक धीरज धरमु धरणीधर टेक जतु सतु संजमु रिदै समाए चउथे पद कउ जे मनु पतीआए॥७॥ साचे निरमल मैलु लागै गुर कै सबदि भरम भउ भागै सूरति मूरति आदि अनूपु नानकु जाचै साचु सरूपु ॥८॥१॥ 

 

Dhanaasaree, First Mehl, Second House, Ashtapadees: One Universal Creator God. By The Grace Of The True Guru: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. ||1|What can the poor crane accomplish by bathing in the mud puddle? It sinks into the mire, and its filth is not washed away. ||1||Pause|| After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. ||2|| The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru's Word. ||3|| The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. ||4|| The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. ||5|| He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. ||6|| Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. ||7|| They are immaculate and true, and filth does not stick to them. Through the Word of the Guru's Shabad, their doubt and fear depart. The form and personality of the Primal Lord are incomparably beautiful.  Nanak begs for the Lord, the Embodiment of Truth. ||8||1|| 

 

ਅਰਥਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ(ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ ਦੱਸੋ, ਕੋਈਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ(ਦੇ ਚਰਨਾਂਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀਆਤਮਕ ਮੌਤ ਹੀ ਵਿਹਾਝਦਾ ਰਿਹਾ੬।(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭।ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮਮੁੱਕ ਜਾਂਦਾ ਹੈ।ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ(ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਰਿਹਾ ਹੈ।੮।੧।

 

अर्थबिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी मेंही नहा रहा है। वहाँ से वह और भी ज्यादा माया-मोह की मैल चिपका लेता है)1 रहाउ।गुरू (मानो) एक समुन्द्र (है जोप्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक(प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस(की)चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1।गुरसिखबड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाशछोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो मायाके मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2(जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति सेअडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपनाआप प्रगट करता है (उस सिख के अंदर गुरू बस जाता है) - यह कथा अकथ है (भाव, इस आत्मिक अवस्था का बयाननहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3।अगर कोई विरला प्रभू चरणों में जुड़ा हुआ व्यक्ति शून्य अवस्था में टिकता है, उसके अंदर स्त्री-मर्द वाला भेद नहीं रह जाता(भाव, उसके काम चेष्टा अपना प्रभाव नहीं डालती) बताओ, कोई ये संकल्प कर भी कैसे सकता है? क्योंकि वह तो सदाउस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिससदा-स्थिर की शरण लिए रखते हैं।4(गुरमुख-हंस गुरू-सागर में टिक के उस प्राणपति-प्रभू को मिलता है) जो आत्मिकआनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम सेअडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने केसमर्थ है।गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5।जोमनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह(अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनमगवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इसजगत में आया (और यहाँ भी आत्मिक मौत ही गले पड़वाता रहा)6(पर) जो मनुष्य एक परमात्मा की सिफत सालाह ही(नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता हैवह (मनुष्य जीवन के) फर्ज को (पहचानता है)।अगर मनुष्य (गुरू की शरण में रह के) अपने मन को उस आत्मिक अवस्थामें पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहतेहैं।7।सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति सेउसकी भटकना दूर हो जाती है उसका (दुनियावी) डर-सहम समाप्त हो जाता है।नानक (भी) उस सदा-स्थिर हस्ती वालेप्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि सेही चला रहा है।81

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment