Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (7 ਸਤੰਬਰ 2022) Hukamnama, Sri Harmandir Sahib (7th Sep 2022)

September 07, 2022 06:41 AM

Amrit Vele Hukamnama Sahib Sri Darbar Sahib, Sri Amritsar, Ang  676, 07-Sep-2022

 

ਧਨਾਸਰੀ ਮਹਲਾ   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ   ਆਨ ਸਗਲ ਬਿਧਿ ਕਾਂਮਿ ਆਵੈ ਹਰਿ ਹਰਿ ਨਾਮੁਧਿਆਇਆ ੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ   ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ਰਹਾਉ   ਸੁਰਗ ਮਿਰਤਪਇਆਲ ਭੂ ਮੰਡਲ ਸਗਲ ਬਿਆਪੇ ਮਾਇ   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ੨॥ ਨਾਨਕ ਨਾਮੁ ਨਿਰੰਜਨੁਗਾਈਐ ਪਾਈਐ ਸਰਬ ਨਿਧਾਨਾ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ੩॥੩॥੨੧॥

 

धनासरी महला   फिरत फिरत भेटे जन साधू पूरै गुरि समझाइआ   आन सगल बिधि कांमि आवै हरि हरि नामुधिआइआ ॥१॥  ता ते मोहि धारी ओट गोपाल   सरनि परिओ पूरन परमेसुर बिनसे सगल जंजाल रहाउ   सुरगमिरत पइआल भू मंडल सगल बिआपे माइ   जीअ उधारन सभ कुल तारन हरि हरि नामु धिआइ ॥२॥ नानक नामुनिरंजनु गाईऐ पाईऐ सरब निधाना करि किरपा जिसु देइ सुआमी बिरले काहू जाना ॥३॥३॥२१॥

 

Dhanaasaree, Fifth Mehl:   Wandering and roaming around, I met the Holy Perfect Guru, who has taught me.   All other devices did not work, so I meditate on the Name of the Lord, Har, Har. ||1||  For this reason, I sought the Protection and Support of my Lord, the Cherisher of the Universe.   I sought the Sanctuary of the Perfect Transcendent Lord, and all my entanglements were dissolved. ||Pause||  Paradise, the earth, the nether regions of the underworld, and the globe of the world - all are engrossed in Maya.   To save your soul, and liberate all your ancestors, meditate on the Name of the Lord, Har, Har. ||2||

 

ਫਿਰਤ ਫਿਰਤ = ਭਾਲ ਕਰਦਿਆਂ ਕਰਦਿਆਂ। ਭੇਟੇ = ਮਿਲੇ। ਭੇਟੇ ਜਨ ਸਾਧੂ = (ਜਦੋਂ) ਗੁਰੂ ਪੁਰਖ ਨੂੰ ਮਿਲੇ। ਗੁਰਿ = ਗੁਰੂ ਨੇ। ਆਨ = {अन्य} ਹੋਰ। ਆਨ ਸਗਲ ਬਿਧਿ = ਹੋਰ ਸਾਰੀਆਂ ਜੁਗਤੀਆਂ। ਕਾਂਮਿ = ਕੰਮ ਵਿਚ। ਕਾਂਮਿ ਆਵੈ = ਲਾਭਦਾਇਕ ਨਹੀਂ ਹੋ ਸਕਦੀ।੧। ਤਾ ਤੇ = ਇਸਵਾਸਤੇ। ਮੋਹਿ = ਮੈਂ। ਓਟ = ਆਸਰਾ।ਰਹਾਉ। ਸੁਰਗ = ਦੇਵ-ਲੋਕ। ਮਿਰਤ = ਮਾਤ-ਲੋਕ। ਪਇਆਲ = ਪਾਤਾਲ। ਭੂ ਮੰਡਲ = ਸਾਰੀਆਂਧਰਤੀਆਂ। ਬਿਆਪੇ = ਗ੍ਰਸੇ ਹੋਏ ਹਨ। ਮਾਇ = ਮਾਇਆ (ਵਿਚ) ਜੀਅ = ਜਿੰਦ। ਜੀਅ ਉਧਾਰਨ = ਜਿੰਦ ਨੂੰ (ਮਾਇਆ ਦੇ ਮੋਹ ਤੋਂ) ਬਚਾਣਲਈ।੨।

 

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

 

हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने केलिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इसलिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदापरमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगानेवाला।२।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ

Have something to say? Post your comment