Thursday, November 21, 2024
BREAKING
Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (16 ਸਤੰਬਰ 2022) Hukamnama, Sri Harmandir Sahib (16th Sep 2022)

September 16, 2022 06:51 AM

Amrit Vele Hukamnama Sahib, Sri Darbar Sahib, Sri Amritsar, Ang 586, 16-Sep-2022

ਸਲੋਕੁ :   ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ   ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ   ਸਚੀ ਕਾਰਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ   ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ   ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ   ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ੧॥

 

सलोकु मः   सतिगुर की सेवा चाकरी सुखी हूं सुख सारु   ऐथै मिलनि वडिआईआ दरगह मोख दुआरु   सचीकार कमावणी सचु पैनणु सचु नामु अधारु   सची संगति सचि मिलै सचै नाइ पिआरु   सचै सबदि हरखु सदा दरिसचै सचिआरु   नानक सतिगुर की सेवा सो करै जिस नो नदरि करै करतारु ॥१॥

 

Shalok, Third Mehl:   Service to, and obedience to the True Guru, is the essence of comfort and peace.   Doing so, one obtains honor here, and the door of salvation in the Court of the Lord.   In this way, perform the tasks of Truth, wear Truth, and take the Support of the True Name.   Associating with Truth, obtain Truth, and love the True Name.   Through the True Word of the Shabad, be always happy, and you shall be acclaimed as True in the True Court.   O Nanak, he alone serves the True Guru, whom the Creator has blessed with His Glance of Grace. ||1||

 

ਸਾਰੁ = ਤੱਤ, ਨਿਚੋੜ। ਸੁਖੀ ਹੂੰ ਸੁਖ = ਚੰਗੇ ਤੋਂ ਚੰਗੇ ਸੁਖ ਦਾ। ਐਥੈ = ਜਗਤ ਵਿਚ।੧।

 

ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼-ਰੂ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਪਰ, ਹੇ ਨਾਨਕ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ।੧।

 

गुरु की बताई सेवा चाकरी करना अच्छे से अच्छे सुख का तत्व है (गुरु की बताई सेवा करने से) जगेअत में आदर मिलताहै, और प्रभु की हजूरी में सुर्खरुई का दरवाजा। (गुरु-सेवा की यही) सच्ची कार कमाने-योग्य है, (इस से) मनुख को (परदेढकने के लिए) सच्चा नाम-रूप पोशाक मिल जाता है, सच्चा नाम-रूप  सहारा मिल जाता है, सच्ची संगत की प्राप्ति होतीहै, सच्चे नाम में प्यार पैदा होता है और सच्चे प्रभु से मिलाप होता है।  (गुरु के)सच्चे शब्द की बरकत  से (मनुख के मन में) सदा ख़ुशी बनी रहती है, और प्रभु की हजूरी में मनुख सुर्खरू हो जाता है।  गुरू नानक जी कहते हैं,  परन्तु, हे नानक ! सतगुरु की बताई हुई कार वोही मनुख करता है, जिस के ऊपर प्रभु संवय कृपा की नज़र करता है।१।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment