Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Religion

ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ (੧੬ ਜੂਨ ੨੦੨੩) Hukamnama, Sri Harmandir Sahib (16-Jun-2023)

June 16, 2023 07:28 AM

Amrit Vele Hukamnama Sahib Sri Darbar Sahib, Sri Amritsar, Ang 634, 16-Jun-2023

 

ਸੋਰਠਿ ਮਹਲਾ    

ਪ੍ਰੀਤਮ ਜਾਨਿ ਲੇਹੁ ਮਨ ਮਾਹੀ   ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ੧॥ ਰਹਾਉ   ਸੁਖ ਮੈ ਆਨਿ ਬਹੁਤੁ ਮਿਲਿ ਬੈਠਤਰਹਤ ਚਹੂ ਦਿਸਿ ਘੇਰੈ   ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਆਵਤ ਨੇਰੈ ੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤਸੰਗ ਲਾਗੀ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਆਇਓ ੩॥੧੨॥੧੩੯॥

 

सोरठि महला   प्रीतम जानि लेहु मन माही   अपने सुख सिउ ही जगु फांधिओ को काहू को नाही ॥१॥ रहाउ   सुख मै आनि बहुतु मिलि बैठत रहत चहू दिसि घेरै   बिपति परी सभ ही संगु छाडित कोऊ आवत नेरै ॥१॥  घर कीनारि बहुतु हितु जा सिउ सदा रहत संग लागी जब ही हंस तजी इह कांइआ प्रेत प्रेत करि भागी ॥२॥ इह बिधि कोबिउहारु बनिओ है जा सिउ नेहु लगाइओ अंत बार नानक बिनु हरि जी कोऊ कामि आइओ ॥३॥१२॥१३९॥

 

Sorat'h, Ninth Mehl:   O dear friend, know this in your mind.   The world is entangled in its own pleasures; no one is for anyone else. ||1||Pause||  In good times, many come and sit together, surrounding you on all four sides.   But when hard times come, they all leave, and no one comes near you. ||1||

 

ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।

 

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

 

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का(अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसकेपास)बैठते हैं, और, (उस को) चारों तरफ  से घेरें रखतें हैं। (परन्तु जब उस पर कोई) मुसीबत आती है, तब सारे ही साथछोड़ जाते हैं, (फिर)कोई (उस के) पास नहीं आता।१। हे मित्र! घर की स्त्री (भी), जिस से बडा प्यार होता है, जो सदा(खसम के) साथ रहती है, जिस ही समय (पती की) जीवातमा इस शरीर को छोड़ देती है, (स्त्री उस से यह कह कर) परेहट जाती है कि यह मर चुका है ੨॥ (हे मित्र! दुनिया की) इस तरह की रीत बनी हुई है जिस से (मनुष्य ने) प्यार पायाहुआ है, गुरू नानक जी कहते हैं, परन्तु हे नानक! (कहो-) आखिर समय परमात्मा के बिना अन्य कोई भी (मनुष्य की) मददनही कर सकता ॥३॥१२॥१३९॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment