Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਓਲੰਪਿਕ ਖੇਡ ਕੇ ਵਤਨ ਪਰਤੇ ਖਿਡਾਰੀ

August 09, 2021 07:35 PM

ਨਵੀਂ ਦਿੱਲੀ: ਟੋਕੀਓ ਓਲੰਪਿਕ 'ਚ ਪ੍ਰਦਰਸ਼ਨ ਕਰਨ ਤੋਂ ਬਾਅਦ ਭਾਰਤੀ ਖਿਡਾਰੀ ਦਿੱਲੀ ਪਹੁੰਚ ਗਏ ਹਨ। ਦਿੱਲੀ ਏਅਰਪੋਰਟ ਪਹੁੰਚਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਇਹ ਸਾਰੇ ਖਿਡਾਰੀ ਦਿੱਲੀ ਦੇ ਅਸ਼ੋਕ ਹੋਟਲ ਪਹੁੰਚ ਗਏ ਹਨ, ਜਿਥੇ ਇਨ੍ਹਾਂ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਸਨਮਾਨਿਤ ਕਰਨਗੇ। ਉਥੇ ਹੀ ਇਥੇ ਸਨਮਾਨਿਤ ਹੋਣ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਆਪਣੇ ਘਰ ਸੋਨੀਪਤ ਪਹੁੰਚਣਗੇ, ਜਿਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਹੋਵੇਗਾ। ਟੋਕੀਓ ਤੋਂ ਵਤਨ ਪਰਤਣ ਵਾਲੇ ਗੋਲਡਨ ਬੁਆਏ ਨੀਰਜ ਚੋਪੜਾ, ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਤੇ ਪੁਰਸ਼ ਹਾਕੀ ਟੀਮ ਤੋਂ ਇਲਾਵਾ ਕਈ ਹੋਰ ਖਿਡਾਰੀ ਵੀ ਹੋਣਗੇ। ਉਥੇ ਹੀ ਨੀਰਜ ਚੋਪੜਾ ਦਾ ਪਰਿਵਾਰ ਉਨ੍ਹਾਂ ਨੂੰ ਰਿਸੀਵ ਕਰਨ ਲਈ ਦਿੱਲੀ ਰਵਾਨਾ ਹੋ ਗਿਆ ਹੈ।

Have something to say? Post your comment