Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਖ਼ਤਰਨਾਕ ਹਾਦਸੇ ਵਿਚ ਪੂਰਾ ਪਰਵਾਰ ਹੋਇਆ ਖ਼ਤਮ

August 10, 2021 04:43 PM

ਸਰਹਿੰਦ : ਸਰਹਿੰਦ ਚੰਡੀਗੜ੍ਹ ਰੋਡ ਦੇ ਉੱਤੇ ਇਕ ਮੰਦਭਾਗੀ ਘਟਨਾ ਵਾਪਰ ਗਈ ਹੈ। ਇੱਥੇ ਸਕੂਟਰੀ ਸਵਾਰ ਪਰਿਵਾਰ ਦੀ ਇਕ ਕਾਰ ਨਾਲ ਟੱਕਰ ਹੋ ਗਈ ਅਤੇ ਇਹ ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਉੱਤੇ ਸਵਾਰ ਹੋ ਕੇ ਜਾ ਰਿਹਾ ਪੂਰਾ ਪਰਿਵਾਰ ਹੀ ਖ਼ਤਮ ਹੋ ਗਿਆ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਥੇ ਦਸ ਦਈਏ ਕਿ ਸਕੂਟਰੀ ਸਵਾਰ ਪਤੀ-ਪਤਨੀ ਨਾਲ ਉਨ੍ਹਾਂ ਦੀ ਛੋਟੀ ਜਿਹੀ ਬੱਚੀ ਵੀ ਸੀ, ਜੋ ਕਿ ਇਸ ਹਾਦਸੇ ਵਿਚ ਮਾਰੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਮਾਰੇ ਗਏ ਪਤੀ ਪਤਨੀ ਦਾ ਨਾਂਅ ਸੰਦੀਪ ਖੰਨਾ ਅਤੇ ਰਾਖੀ ਖੰਨਾ ਦੱਸਿਆ ਜਾ ਰਿਹਾ ਹੈ। ਮੌਕੇ ਉੱਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਕਾਰ ਸਵਾਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜ਼ਿਕਰਯੋਗ ਹੈ ਕਿ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Have something to say? Post your comment