Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਭਾਰਤ ਵਲੋਂ ਅਫਗਾਨਿਸਤਾਨ ਨੂੰ ਦਿਤੇ ਹੈਲੀਕਾਪਟਰ 'ਤੇ ਤਾਲਿਬਾਨ ਨੇ ਕੀਤਾ ਕਬਜ਼ਾ

August 12, 2021 09:53 AM

ਅਫਗਾਨਿਸਤਾਨ : ਤਾਲਿਬਾਨ ਨੇ ਉੱਤਰੀ ਪ੍ਰਾਂਤ ਵਿੱਚ ਸਥਿਤ ਕੁੰਦੁਜ਼ ਦੇ ਹਵਾਈ ਅੱਡੇ 'ਤੇ ਕਬਜ਼ਾ ਕਰਨ ਤੋਂ ਬਾਅਦ ਭਾਰਤ ਵਲੋਂ ਅਫਗਾਨਿਸਤਾਨ ਨੂੰ ਦਾਨ ਕੀਤੇ ਗਏ ਚਾਰ ਹਮਲਾਵਰ ਹੈਲੀਕਾਪਟਰਾਂ ਵਿੱਚੋਂ ਇੱਕ ਨੂੰ ਜ਼ਬਤ ਕਰ ਲਿਆ ਹੈ। ਦਰਅਸਲ ਭਾਰਤ ਨੇ 2019 ਵਿੱਚ ਚਾਰ ਐਮਆਈ -24 ਵੀ ਅਟੈਕ ਹੈਲੀਕਾਪਟਰ ਅਫ਼ਗਾਨ ਏਅਰ ਫੋਰਸ ਨੂੰ ਭੇਟ ਕੀਤੇ ਸਨ। ਤਾਲਿਬਾਨ ਨੇ ਬੁੱਧਵਾਰ ਨੂੰ ਕੁੰਦੂਜ਼ ਹਵਾਈ ਅੱਡੇ ‘ਤੇ ਹਮਲਾ ਕੀਤਾ। ਭਾਰਤ ਦਾ ਦਿੱਤਾ ਗਿਆ ਐਮਆਈ -24 ਹੈਲੀਕਾਪਟਰ ਵੀ ਇਸ ਹਵਾਈ ਅੱਡੇ ‘ਤੇ ਮੌਜੂਦ ਸੀ। ਹਾਲਾਂਕਿ, ਇਹ ਹੈਲੀਕਾਪਟਰ ਉਡਾਣ ਦੀ ਸਥਿਤੀ ਵਿੱਚ ਨਹੀਂ ਹੈ। ਹਮਲਾਵਰ ਹੈਲੀਕਾਪਟਰ ਕਥਿਤ ਤੌਰ ‘ਤੇ ਅਫਗਾਨਿਸਤਾਨ ਅਤੇ ਬੇਲਾਰੂਸ ਵਿਚਾਲੇ ਇਕ ਸਮਝੌਤੇ ਦੇ ਹਿੱਸੇ ਵਜੋਂ ਦਿੱਤੇ ਗਏ ਸਨ। ਅਫਗਾਨ ਸਰਕਾਰ ਦੇ ਬੁਲਾਰੇ ਮੀਰਵਾਇਜ਼ ਸਟੈਨਿਕਜ਼ਈ ਨੇ ਦੱਸਿਆ ਕਿ ਅਸੀਂ ਹਾਲੇ ਤੱਕ ਤਾਲਿਬਾਨ ਦੇ ਹੈਲੀਕਾਪਟਰ ਦੇ ਕਬਜ਼ੇ ਦੀ ਪੁਸ਼ਟੀ ਨਹੀਂ ਕਰ ਸਕਦੇ। ਅਸੀਂ ਇਸ ਬਾਰੇ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਾਂ। ਹਾਲਾਂਕਿ, ਉਸ ਨੇ ਹੈਲੀਕਾਪਟਰ ਉੱਤੇ ਕਬਜ਼ਾ ਕਰਨ ਦੇ ਤਾਲਿਬਾਨ ਦੇ ਦਾਅਵੇ ਨੂੰ ਖਾਰਜ ਨਹੀਂ ਕੀਤਾ ਹੈ।

Have something to say? Post your comment