Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਖ਼ਤਰਨਾਕ ਸੜਕ ਹਾਦਸੇ ਵਿਚ 18 ਦੀ ਨਿਕਲੀ ਜਾਨ, ਕਈ ਫੱਟੜ

July 28, 2021 11:12 AM

ਬਾਰਾਬੰਕੀ : ਇਥੇ ਉਤਰ ਪ੍ਰਦੇਸ਼ ਦੇ ਇਲਾਕੇ ਬਾਰਾਬਾਂਕੀ ਦੇ ਰਾਮਸਨੇਹੀ ਘਾਟ ਇਲਾਕੇ 'ਚ ਇੱਕ ਖ਼ਤਰਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ 'ਚ 18 ਵਿਅਕਤੀਆਂ ਦੀ ਮੌਤ ਹੋ ਗਈ 19 ਤੋਂ ਵੱਧ ਗੰਭੀਰ ਫੱਟੜ ਹੋ ਗਏ। ਪੁਲਿਸ ਮੁਖੀ ਯਮੁਨਾ ਪ੍ਰਸਾਦ ਨੇ ਦੱਸਿਆ ਕਿ ਲਖਨਊ-ਅਯੁੱਧਿਆ ਕੌਮੀ ਰਾਜਮਾਰਗ 'ਤੇ ਮੰਗਲਵਾਰ ਤੇ ਬੁੱਧਵਾਰ ਦੀ ਰਾਤ ਕਰੀਬ ਇੱਕ ਵਜੇ ਹਰਿਆਣਾ ਤੋਂ ਬਿਹਾਰ ਜਾ ਰਹੀ ਇੱਕ ਡਬਲ ਡੇਕਰ ਬੱਸ ਐਕਸਲ ਟੁੱਟ ਜਾਣ ਕਾਰਨ ਕਲਿਆਣੀ ਨਦੀ ਦੇ ਪੁਲ 'ਤੇ ਖੜੀ ਸੀ ਉਦੋਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ 'ਚ 11 ਮੁਸਾਫਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਸੱਤ ਨੇ ਜ਼ਿਲ੍ਹਾ ਹਸਪਤਾਲ 'ਚ ਦਮ ਤੋੜ ਦਿੱਤਾ। ਹਾਦਸੇ 'ਚ ਜ਼ਖਮੀ ਮੁਸਾਫਰਾਂ ਦਾ ਇਲਾਜ ਬਾਰਾਬੰਕੀ ਜ਼ਿਲ੍ਹਾ ਹਸਪਤਾਲ ਤੇ ਲਖਨਊ ਦੇ ਟ੍ਰਾਮਾ ਸੈਂਟਰ 'ਚ ਚੱਲ ਰਿਹਾ ਹੈ, ਜਿਨ੍ਹਾਂ 'ਚ 15 ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ ਉਨ੍ਹਾਂ ਦੱਸਿਆ ਕਿ ਐਕਸਲ ਟੁੱਟਣ ਦੀ ਵਜ੍ਹਾ ਨਾਲ ਬੱਸ ਪੁਲ 'ਤੇ ਖੜੀ ਸੀ ਡਰਾਈਵਰ ਐਕਸਲ ਠੀਕ ਕਰ ਰਿਹਾ ਸੀ ਇਸ ਦੌਰਾਨ ਕੁਝ ਮੁਸਾਫਰ ਬੱਸ 'ਚੋਂ ਨਿਕਲ ਕੇ ਆਸ-ਪਾਸ ਖੜੇ ਹੋ ਗਏ ਸਨ ਕੁਝ ਬੱਸ ਦੇ ਅੱਗੇ ਲੇਟ ਕੇ ਆਰਾਮ ਕਰ ਰਹੇ ਸਨ ਕਿ ਟਰੱਕ ਦੀ ਲਪੇਟ 'ਚ ਆ ਗਏ ਘਟਨਾ ਦੀ ਸੂਚਨਾ ਮਿਲਦਿਆਂ ਹੀ ਲਖਨਊ ਖੇਤਰ ਦੇ ਆਈਜੀ ਸਮੇਤ ਹੋਰ ਆਲਾ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

Have something to say? Post your comment