Pollution In Delhi: ਦਿੱਲੀ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਹੁਣ ਆਨਲਾਈਨ ਮੋਡ 'ਤੇ ਚੱਲਣਗੇ। ਵਧਦੇ ਪ੍ਰਦੂਸ਼ਣ ਕਾਰਨ ਮੁੱਖ ਮੰਤਰੀ ਆਤਿਸ਼ੀ ਨੇ ਹੁਕਮ ਜਾਰੀ ਕੀਤਾ ਹੈ।
ਅਗਲੇ ਹੁਕਮਾਂ ਤੱਕ, ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਸਿਰਫ ਔਨਲਾਈਨ ਮੋਡ 'ਤੇ ਚੱਲਣਗੇ।