Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

ਵਿਦੇਸ਼ ਵਿਚ ਇਕ ਹੋਰ ਪੰਜਾਬੀ ਨੌਜਵਾਨ ਦਾ ਕਤਲ

August 14, 2021 12:24 PM

ਸਰੀ (ਕੈਨੇਡਾ) : ਪਿਛਲੇ ਹਫਤੇ ਲਾਗਲੇ ਸ਼ਹਿਰ ਰਿਚਮੰਡ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਮਾਰੇ ਗਏ ਨੌਜਵਾਨ ਦੀ ਪਛਾਣ ਪੰਜਾਬੀ ਨੌਜਵਾਨ ਕ੍ਰਿਸਟੋਫ਼ਰ ਸਿੰਘ ਵਜੋਂ ਹੋਈ ਹੈ। ਉਹ ਡੈਲਟਾ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਲਾਸ਼ ਇੱਕ ਖੱਡ ਵਿੱਚੋਂ ਮਿਲੀ ਸੀ। ਇੰਟੀਗਰੇਟਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈਹਿਟ) ਦੇ ਸਾਰਜੈਂਟ ਡੇਵਿਡ ਲੀ ਨੇ ਦੱਸਿਆ ਹੈ ਕਿ 23 ਸਾਲਾ ਕ੍ਰਿਸਟੋਫਰ ਸਿੰਘ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਕਤਲ ਕੀਤਾ ਗਿਆ ਹੈ। ਸ਼ੱਕ ਹੈ ਕਿ ਇਹ ਕਤਲ ਲੋਅਰ ਮੇਨਲੈਂਡ ਵਿੱਚ ਚੱਲ ਰਹੀ ਗੈਂਗਵਾਰ ਨਾਲ ਜੁੜਿਆ ਹੋਇਆ ਹੈ। ਜ਼ਿਕਰਯੋਗ ਹੇ ਕਿ 7 ਅਗਸਤ ਨੂੰ ਆਰਸੀਐਮਪੀ ਨੂੰ ਰਿਚਮੰਡ ਦੇ ਕੈਂਬੀ ਰੋਡ ਅਤੇ 8 ਨੰਬਰ ਰੋਡ ਨੇੜੇ ਪੈਂਦੇ ਖੇਤੀਬਾੜੀ ਖੇਤਰ ਵਿੱਚ ਇੱਕ ਅਣਪਛਾਤੀ ਲਾਸ਼ ਬਾਰੇ ਪਤਾ ਲੱਗਾ ਸੀ ਅਤੇ ਪੁਲਿਸ ਨੂੰ ਉੱਥੇ ਇੱਕ ਖੱਡ ਵਿੱਚੋਂ ਲਾਸ਼ ਬਰਾਮਦ ਹੋਈ ਸੀ। ਪੁਲਿਸ ਨੇ ਕ੍ਰਿਸਟੋਫ਼ਰ ਸਿੰਘ ਨਾਲ ਸੰਪਰਕ ਰੱਖਣ ਵਾਲੇ ਲੋਕਾਂ ਨੂੰ ਇਸ ਕਤਲ ਦੀ ਜਾਂਚ ਵਿੱਚ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਫੋਨ ਨੰਬਰ : 1-877-551 ’ਤੇ ਸੰਪਰਕ ਕਰਨ ਲਈ ਕਿਹਾ ਹੈ।

Have something to say? Post your comment