Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਠਾਣੇਦਾਰ ਦੇ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

August 15, 2021 11:33 AM

ਜਲੰਧਰ : ਰਾਤ ਤਕਰੀਬਨ 12 ਵਜੇ ਤੋਂ ਬਾਅਦ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਇਕ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ । ਜਾਣਕਾਰੀ ਅਨੁਸਾਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਦੋ ਧਿਰਾਂ ‘ਚ ਮੋਟਰਸਾਇਕਲ ਨੂੰ ਲੈ ਕੇ ਕਿਸੇ ਗਲੋਂ ਝਗੜਾ ਹੋ ਗਿਆ, ਜਿਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ, ਜਦਕਿ ਦੂਜੇ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਜਿਸ ਨੂੰ ਰਾਮਾ ਮੰਡੀ ਦੇ ਇਕ ਨਿਜੀ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ ।ਮਰਨ ਵਾਲੇ ਨੌਜਵਾਨ ਦੀ ਪਛਾਣ ਪੀ. ਏ. ਪੀ. ‘ਚ ਡਿਊਟੀ ਨਿਭਾ ਰਹੇ ਏ. ਐੱਸ. ਆਈ ਦੇ ਪੁੱਤਰ ਸਰਬਜੀਤ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਜਲੰਧਰ ਕੈਂਟ ਦੇ ਐਸੀਪੀ ਮੇਜਰ ਸਿੰਘ ਤੇ ਕੈਂਟ ਪੁਲਿਸ ਵਲੋਂ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ । ਫਿਲਹਾਲ ਦੋਸ਼ੀ ਫ਼ਰਾਰ ਦੱਸੇ ਗਏ ਹਨ।

Have something to say? Post your comment