Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਰਣਜੀਤ ਸਾਗਰ ਡੈਮ ਵਿਚੋਂ ਮਿਲੀ ਹੈਲੀਕਪਟਰ ਦੇ ਪਾਇਲਟ ਦੀ ਲਾਸ਼

August 16, 2021 10:05 AM

ਪਠਾਨਕੋਟ: ਦੋ ਹਫ਼ਤੇ ਪਹਿਲਾਂ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਵਿਚ ਅਚਾਨਕ ਫ਼ੌਜ ਦਾ ਇਕ ਹੈਲੀਕਪਟਰ ਕਰੈਸ ਹੋ ਕਿ ਡਿਗ ਗਿਆ ਸੀ ਅਤੇ ਉਦੋਂ ਤੋਂ ਹੀ ਇਕ ਪਾਇਲਟ ਲਾਪਤਾ ਸੀ। ਅੰਦਾਜਾ ਇਹ ਲਾਇਆ ਜਾ ਰਿਹਾ ਸੀ ਕਿ ਪਾਇਲਟ ਦੀ ਲਾਸ਼ ਝੀਲ ਵਿਚ ਹੀ ਕਿਤੇ ਹਨ। ਅੱਜ ਦੋ ਹਫ਼ਤਿਆਂ ਦੀ ਮੁਸ਼ੱਕਤ ਮਗਰੋਂ ਉਸੇ ਪਾਇਲਟ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਤਾਜਾ ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਝੀਲ ਵਿੱਚ ਹਾਦਸਾਗ੍ਰਸਤ ਹੋਏ ਆਰਮੀ ਹੈਲੀਕਾਪਟਰ ਦੇ ਦੋ ਪਾਇਲਟਾਂ ਚੋਂ ਇੱਕ ਦੀ ਮ੍ਰਿਤਕ ਦੇਹ ਬਰਾਮਦ ਹੋਈ ਹੈ। ਫੌਜ਼ ਦੇ ਸੂਤਰਾਂ ਨੇ ਦੱਸਿਆ ਕਿ ਦੂਜੇ ਪਾਇਲਟ ਦੀਆਂ ਲਾਸ਼ਾਂ ਦੀ ਭਾਲ ਅਤੇ ਬਚਾਅ ਕਾਰਜ ਜਾਰੀ ਹੈ। ਲੈਫਟੀਨੈਂਟ ਕਰਨਲ ਏਐਸ ਬਾਠ ਦੇ ਮ੍ਰਿਤਕ ਦੇਹ 75.9 ਮੀਟਰ ਦੀ ਡੂੰਘਾਈ ਤੋਂ ਸ਼ਾਮ 6:19 ਵਜੇ ਰਣਜੀਤ ਸਾਗਰ ਝੀਲ ਤੋਂ ਬਰਾਮਦ ਹੋਈ। ਦੂਜੇ ਪਾਇਲਟ ਦੀ ਲਾਸ਼ ਨੂੰ ਬਰਾਮਦ ਕਰਨ ਦੇ ਯਤਨ ਜਾਰੀ ਹਨ। ਦੱਸ ਦਈਏ ਕਿ ਆਰਮੀ ਏਵੀਏਸ਼ਨ ਵਿੰਗ ਨਾਲ ਸਬੰਧਤ ਰੁਦਰ ਹੈਲੀਕਾਪਟਰ 3 ਅਗਸਤ ਨੂੰ ਉਸ ਸਮੇਂ ਝੀਲ ਵਿੱਚ ਹਾਦਸਾਗ੍ਰਸਤ ਹੋ ਗਿਆ ਸੀ ਜਦੋਂ ਇਹ ਸਿਖਲਾਈ ਦੇ ਰਿਹਾ ਸੀ।

Have something to say? Post your comment