Friday, November 22, 2024
BREAKING
ICC: ਅੰਤਰਰਾਸ਼ਟਰੀ ਅਪਰਾਧ ਅਦਾਲਤ ਨੇ ਜਾਰੀ ਕੀਤਾ ਨੇਤਨਯਾਹੂ ਖਿਲਾਫ ਵਾਰੰਟ, ਕੀ ਗ੍ਰਿਫਤਾਰ ਹੋਣਗੇ ਇਸਰਾਇਲੀ ਪ੍ਰਧਾਨ ਮੰਤਰੀ? Russia Ukraine War: ਰੂਸ ਨੇ ਯੂਕ੍ਰੇਨ 'ਤੇ ਕੀਤਾ ਜ਼ਬਰਦਸਤ ਅਟੈਕ, ਇਸ ਸ਼ਹਿਰ 'ਤੇ ਸੁੱਟੀ ਬੈਲੇਸਟਿਕ ਮਿਸਾਈਲ ICBM, ਅਮਰੀਕਾ-UK ਨੂੰ ਦਿੱਤੀ ਚੇਤਾਵਨੀ Gautam Adani: ਅਮਰੀਕਾ ਨੇ ਅਰਬਪਤੀ ਕਾਰੋਬਾਰੀ ਗੌਤਮ ਅਡਾਣੀ 'ਤੇ ਲਾਏ ਗੰਭੀਰ ਇਲਜ਼ਾਮ, ਭਾਰਤੀ ਅਧਿਕਾਰੀਆਂ ਨੂੰ 2 ਹਜ਼ਾਰ ਕਰੋੜ ਦੀ ਦਿੱਤੀ ਰਿਸ਼ਵਤ, ਜਾਣੋ ਕੀ ਹੈ ਮਾਮਲਾ Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Punjab

ਪੰਜਾਬ 'ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦਾ ਆਗਾਜ਼, 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ

kuldeep singh dhaliwal

April 28, 2022 08:04 PM

ਮੁਹਾਲੀ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾੳੇੁਣ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਮੁਹਾਲੀ ਜ਼ਿਲ੍ਹੇ ਤੋਂ ਸ਼ੁਰੂਆਤ ਕਰ ਦਿੱਤੀ ਗਈ ਹੈ। ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦੇ ਹੋਏ ਕਬਜ਼ਾ ਲੈਣ ਦੀ ਇਹ ਕਾਰਵਾਈ ਪੂਰੀ ਕੀਤੀ ਗਈ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ 2007 ਤੋਂ ਇਸ ਜ਼ਮੀਨ ਉਪਰ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ।ਉਨ੍ਹਾਂ ਦੱਸਿਆ ਕਿ ਕੁਲੈਕਟਰ ਐਸ.ਏ.ਐਸ ਨਗਰ ਵਲੋਂ ਇਸ ਜ਼ਮੀਨ ਤੋਂ ਨਜ਼ਾਇਜ ਕਬਜ਼ਾ ਹਟਾਉਣ ਲਈ 2014 ਵਿਚ ਹੁਕਮ ਜਾਰੀ ਕੀਤੇ ਗਏ ਸਨ।ਪਰ ਕੁਝ ਕਾਨੂੰਨੀ ਅੜਚਨਾ ਦੇ ਚਲਦਿਆਂ ਵਿਭਾਗ ਦੇ ਅਧਿਕਾਰੀ ਅਤੇ ਪੰਚਾਇਤ ਇਹ ਕਬਜ਼ਾ ਛੁਡਵਾ ਨਹੀਂ ਸਕੇ ਸਨ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।

ਇਸ ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਦੇ ਨਾਲ ਹੀ ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜੀ ਜਾਵੇਗੀ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਭਾਵੇ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।

ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੁਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀ.ਡੀ.ਪੀ.ਓ ਐਸ.ਏ.ਐਸ ਨਗਰ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਓ ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਮੌਜੂਦ ਸਨ।

Have something to say? Post your comment

More from Punjab

Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

Amritsar News: ਅੰਮ੍ਰਿਤਸਰ ਦੇ ਕਾਰੋਬਾਰੀ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਹੈੱਪੀ ਜੱਟ ਨੇ ਮੰਗੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਕਾਲ

Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ

Child Marriage: ਰੂਪਨਗਰ ਦੇ ਪਿੰਡ ਆਸਪੁਰ ਕੋਟਾ 'ਚ ਕਰਾਇਆ ਜਾ ਰਿਹਾ ਸੀ ਬਾਲ ਵਿਆਹ, ਕੈਬਿਨਟ ਮੰਤਰੀ ਬਲਜੀਤ ਕੌਰ ਨੇ ਰੁਕਵਾਇਆ

Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ

Punjab Police: ਅਸਲ੍ਹਾ ਬਰਾਮਦ ਕਰਨ ਜੰਗਲ ਗਈ ਪੁਲਿਸ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ, ਹੋਇਆ ਜ਼ਖਮੀ

Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ

Sukhbir Badal: ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਾ ਮਾਮਲਾ, SGPC ਪ੍ਰਧਾਨ ਧਾਮੀ, ਭੂੰਦੜ ਦੀ ਸਿੰਘ ਸਾਹਿਬਾਨ ਨਾਲ ਦੋ ਘੰਟੇ ਚੱਲੀ ਮੀਟਿੰਗ, ਜਾਣੋ ਕੀ ਸਿੱਟਾ ਨਿਕਲਿਆ

Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Stubble Burning Punjab: ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 10 ਹਜ਼ਾਰ ਦੇ ਪਾਰ, CM ਮਾਨ ਦਾ ਜ਼ਿਲ੍ਹਾ ਸੰਗਰੂਰ ਟੌਪ 'ਤੇ, 5 ਸ਼ਹਿਰਾਂ ਦੀ ਹਵਾ ਬੇਹੱਦ ਜ਼ਹਿਰੀਲੀ

Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Charanjit Channi: ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਐਕਸ਼ਨ ਲੈਣ ਦੀ ਤਿਆਰੀ 'ਚ ਵੂਮੈਨ ਕਮਿਸ਼ਨ, ਔਰਤਾਂ 'ਤੇ ਕੀਤੀ ਸੀ ਗਲਤ ਟਿੱਪਣੀ

Punjab Voting: ਪੰਜਾਬ ਦੀਆਂ 4 ਸੀਟਾਂ ਤੇ ਵੋਟਿੰਗ ਹੋਈ ਖ਼ਤਮ, ਸ਼ਾਮ 6 ਵਜੇ ਤੱਕ ਇੰਨੇ ਪਰਸੈਂਟ ਵੋਟਿੰਗ, ਗਿੱਦੜਬਾਹਾ ਚ ਬਣਿਆ ਇਹ ਰਿਕਾਰਡ

Punjab News: ਪੰਜਾਬ ਦੇ ਲੁਧਿਆਣਾ 'ਚ ਦਰਦਨਾਕ ਹਾਦਸਾ, ਲੋਹੇ ਦਾ ਗੇਟ ਡਿੱਗਣ ਨਾਲ ਮਾਸੂਮ ਬੱਚੇ ਦੀ ਹੋਈ ਮੌਤ

Punjab News: ਪੰਜਾਬ ਦੇ ਲੁਧਿਆਣਾ 'ਚ ਦਰਦਨਾਕ ਹਾਦਸਾ, ਲੋਹੇ ਦਾ ਗੇਟ ਡਿੱਗਣ ਨਾਲ ਮਾਸੂਮ ਬੱਚੇ ਦੀ ਹੋਈ ਮੌਤ

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'

Punjab News: ਪੰਜਾਬ ਸਰਕਾਰ ਗੰਨੇ 'ਤੇ ਵਧਾਏਗੀ MSP, ਵਿੱਤ ਮੰਤਰੀ ਹਰਪਾਲ ਚੀਮਾ ਬੋਲੇ- 'ਜਲਦ ਕਰਾਂਗੇ ਐਲਾਨ'