Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Punjab

ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਮਦਦ ਕਰੇਗੀ ਸਰਕਾਰ

Farmers in Punjab

April 30, 2022 04:23 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਸਰਕਾਰ ਮਦਦ ਕਰੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕੱਦੂ ਨਾ ਕਰ ਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਹਾ ਹੈ।



ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਜ਼ਿਕਰਯੋਗ ਹੈ ਕਿ 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ।



ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਵੇਗੀ। ਜ਼ਿਕਰਯੋਗ ਹੈ ਕਿ 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣਾ ਸਮੇਂ ਦੀ ਲੋੜ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਲਾਹੇਵੰਦ ਹੈ।

Have something to say? Post your comment