Friday, April 04, 2025

Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 18ਵੀਂ ਸਦੀ ਦੇ ਜਰਨੈਲ ਦੇ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ

Speaker Kultar Singh Sandhwan

May 03, 2022 07:40 PM

ਮੋਹਾਲੀ : ਦਿੱਲੀ ਫਤਹਿ ਕਰਕੇ ਕਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਝੁਲਾਉਣ ਵਾਲੇ ਅਠਾਰਵ੍ਹੀਂ ਸਦੀ ਦੇ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ 3 ਮਈ 1718 ਨੂੰ ਹੋਇਆ ਸੀ। ਇਸ ਦੌਰਾਨ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਉਨ੍ਹਾਂ ਦੀ ਤਸਵੀਰ ਸਾਂਝੀ ਕਰ ਕੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਹੈ।

 
 

Have something to say? Post your comment