ਮੋਹਾਲੀ : ਪੰਜਾਬ ਦੇ ਵਿਕਾਸ ਲਈ ਆਪ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਅੱਜ ਸੀਐਮ ਭਗਵੰਤ ਮਾਨ ਨੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕ ਹਿੱਤ ਵਿੱਚ ਕੰਮ ਕਰਨ ਦੇ ਤਰੀਕਿਆਂ ਬਾਰੇ ਵਿਸਤਾਰ ਨਾਲ ਵਿਚਾਰ- ਵਟਾਂਦਰਾਂ ਕੀਤਾ ਤੇ ਆਪਣੇ-ਆਪਣੇ ਇਲਾਕਿਆਂ ਦੇ ਲੋਕਾਂ ਦੀ ਸਮੱਸਿਆਵਾਂ ਸੁਣੀਆਂ।