Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

World

COVID-19 : ਦੁਨੀਆ 'ਚ ਹੁਣ ਤਕ ਕੋਰੋਨਾ ਨੇ ਲਈ ਕਿੰਨੇ ਲੋਕਾਂ ਦੀ ਜਾਨ ? WHO ਨੇ ਲਾਇਆ ਅੰਦਾਜ਼ਾ

Coronavirus Update

May 06, 2022 06:05 PM
Coronavirus : ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਲਗਭਗ 15 ਕਰੋੜ ਲੋਕ ਜਾਨਾਂ ਗੁਆ ਚੁੱਕੇ ਹਨ। ਜ਼ਿਆਦਾਤਰ ਮੌਤਾਂ ਦੱਖਣ-ਪੂਰਬੀ ਏਸ਼ੀਆ, ਯੂਰਪ ਤੇ ਅਮਰੀਕਾ ਵਿੱਚ ਹੋਈਆਂ ਹਨ। WHO ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਕੋਵਿਡ ਕਾਰਨ 47 ਲੱਖ ਮੌਤਾਂ ਹੋਈਆਂ ਹਨ।ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਤੋਂ 10 ਗੁਣਾ ਹੈ। ਭਾਰਤ ਸਰਕਾਰ ਨੇ WHO ਦੇ ਅੰਕੜਿਆਂ 'ਤੇ ਇਤਰਾਜ਼ ਜਤਾਇਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਗਣਿਤ ਦੇ ਮਾਡਲਾਂ ਦੀ ਵਰਤੋਂ 'ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਵਰਤੇ ਗਏ ਮਾਡਲ ਅਤੇ ਡਾਟਾ ਇਕੱਠਾ ਕਰਨ ਦੀ ਕਾਰਜਪ੍ਰਣਾਲੀ ਸ਼ੱਕੀ ਹੈ।

ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ WHO ਮੁਖੀ ਟੇਡਰੋਸ ਏ ਘੇਬਰੇਅਸਸ ਨੇ ਇਸ ਅੰਕੜੇ ਨੂੰ ਸੋਚਣ ਵਾਲਾ ਦੱਸਿਆ ਹੈ। ਇਹ ਕਹਿੰਦੇ ਹੋਏ ਕਿ ਇਨ੍ਹਾਂ ਦੇਸ਼ਾਂ ਨੂੰ ਭਵਿੱਖ ਦੀ ਐਮਰਜੈਂਸੀ ਹਾਲਤਾਂ ਨੂੰ ਘਟਾਉਣ ਲਈ ਆਪਣੀ ਸਮਰੱਥਾ ਵਿੱਚ ਹੋਰ ਨਿਵੇਸ਼ ਕਰਨ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ। ਇਹ ਅੰਕੜੇ ਵੱਖ-ਵੱਖ ਦੇਸ਼ਾਂ ਤੋਂ ਰਿਪੋਰਟ ਕੀਤੇ ਡੇਟਾ ਅਤੇ ਅੰਕੜਿਆਂ ਦੇ ਮਾਡਲਿੰਗ 'ਤੇ ਆਧਾਰਿਤ ਹਨ। WHO ਨੇ ਕੋਵਿਡ-19 ਤੋਂ ਹੋਣ ਵਾਲੀਆਂ ਸਿਧੀਆਂ ਮੌਤਾਂ ਅਤੇ ਮਹਾਮਾਰੀ ਕਾਰਨ ਹੋਣ ਵਾਲੀਆਂ ਹੋਰ ਮੌਤਾਂ ਦੇ ਵਿਚਕਾਰ ਅੰਤਰ ਕਰਨ ਲਈ ਤੁਰੰਤ ਅੰਕੜਿਆਂ ਨੂੰ ਨਹੀਂ ਤੋੜਿਆ।

Have something to say? Post your comment