Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

National

ਮਾਨਸੂਨ : ਅੱਜ ਕਿਥੇ ਪਵੇਗਾ ਮੀਂਹ ਤੇ ਕਿਥੇ ਨਹੀਂ, ਪੜ੍ਹੋ

July 30, 2021 07:47 AM

ਨਵੀਂ ਦਿੱਲੀ : ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ 1 ਅਗਸਤ ਤੱਕ ਭਾਰਤ ਦੇ ਪੂਰਬੀ, ਪੱਛਮੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਰਾਜਸਥਾਨ, ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਭਾਰੀ ਬਾਰਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

Have something to say? Post your comment