Thursday, October 17, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

ਕਾਰ ਹਾਦਸੇ ਤੋਂ ਬਾਅਦ ਮਾਹੀ ਵਿੱਜ ਨੂੰ ਮਿਲੀ ਛੇੜਛਾੜ ਦੀ ਧਮਕੀ, Video ਸ਼ੇਅਰ ਕਰ ਕੇ ਅਦਾਕਾਰਾ ਨੇ ਮੰਗੀ ਮਦਦ

Mahi Vij Accident

May 08, 2022 04:31 PM

Mahhi Vij Video :  ਟੀਵੀ ਦੀ ਮਸ਼ਹੂਰ ਅਦਾਕਾਰਾ ਤੇ ਅਦਾਕਾਰ ਜੈ ਭਾਨੁਸ਼ਾਲੀ ਦੀ ਪਤਨੀ ਮਾਹੀ ਵਿੱਜ ਨੇ ਸੋਸ਼ਲ ਮੀਡੀਆ 'ਤੇ ਇਕ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਨਾਲ ਹੀ ਮਾਹੀ ਨੇ ਦੱਸਿਆ ਕਿ ਬੀਤੇ ਦਿਨ ਕਿਸੇ ਅਜਨਬੀ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ।  ਫਿਰ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਸ ਨੇ ਅਦਾਕਾਰਾ ਨੂੰ ਛੇੜਛਾੜ ਕਰਨ ਦੀ ਧਮਕੀ ਵੀ ਦਿੱਤੀ। ਇੱਥੇ ਵੀਡੀਓ ਦੇਖੋ

 

 

Have something to say? Post your comment