Wednesday, October 16, 2024
BREAKING
Chennai Rains: ਪ੍ਰਸਿੱਧ ਸਾਊਥ ਸਟਾਰ ਰਜਨੀਕਾਂਤ ਦੇ 35 ਕਰੋੜ ਦੇ ਘਰ 'ਚ ਭਰ ਗਿਆ ਪਾਣੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ Nigeria: ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 94 ਲੋਕਾਂ ਦੀ ਹੋਈ ਦਰਦਨਾਕ ਮੌਤ, ਕਈ ਜ਼ਖਮੀ Punjab News: ਪੰਜਾਬ ਭਰ 'ਚ ਕੱਲ੍ਹ ਯਾਨਿ 17 ਅਕਤੂਬਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਹੋਰ ਅਦਾਰੇ ਰਹਿਣਗੇ ਬੰਦ, ਜਾਣੋ ਕਾਰਨ Rajiv Kumar: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕੌਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਇਸ ਦੀ ਵਜ੍ਹਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Narendra Modi: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਕਣਕ ਦੀ 'ਚ 150 ਰੁਪਏ ਦਾ ਕੀਤਾ ਵਾਧਾ Virsa Singh Valtoha: ਅਕਾਲੀ ਦਲ ਵੱਲੋਂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਕੀਤਾ ਗਿਆ ਮਨਜ਼ੂਰ, ਦਲਜੀਤ ਚੀਮਾ ਨੇ ਟਵਿੱਟਰ 'ਤੇ ਸਾਂਝੀ ਕੀਤੀ ਜਾਣਕਾਰੀ Omar Abdullah: ਓਮਰ ਅਬਦੁੱਲਾ ਬਣੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ, ਚੁੱਕੀ ਸਹੁੰ, ਕਾਂਗਰਸ ਨੇ ਕੀਤਾ ਸਰਕਾਰ ਤੋਂ ਬਾਹਰ ਰਹਿਣ ਦਾ ਫੈਸਲਾ India Canada Relations: ਭਾਰਤ ਕੈਨੇਡਾ ਵਿਗੜੇ ਰਿਸ਼ਤੇ, PM ਜਸਟਿਨ ਟਰੂਡੋ ਨੇ ਲਿਆ ਸਖਤ ਐਕਸ਼ਨ, ਜਾਣੋ ਕਿਵੇਂ ਸ਼ੁਰੂ ਹੋਇਆ ਸੀ ਵਿਵਾਦ Salman Khan: ਸਲਮਾਨ ਖਾਨ ਦੀ ਵਧਾਈ ਗਈ ਸੁਰੱਖਿਆ, ਮਿਲੀ Y+ ਸਕਿਓਰਟੀ, ਘਰ ਤੋਂ ਲੈਕੇ ਫਾਰਮ ਹਾਊਸ ਤੱਕ ਚੱਪੇ ਚੱਪੇ ' ਪੁਲਿਸ ਤੈਨਾਤ

Entertainment

Akshay Kumar Covid 19 Positive: ਅਕਸ਼ੇ ਕੁਮਾਰ ਨੂੰ ਦੂਜੀ ਵਾਰ ਹੋਏ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕੇ ਦਿੱਤੀ ਜਾਣਕਾਰੀ

Akshay Kumar Covid 19 Positive

May 15, 2022 03:52 PM

Akshay Kumar Covid 19 Positive: ਅਕਸ਼ੇ ਕੁਮਾਰ ਨੇ ਟਵਿੱਟਰ 'ਤੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ।ਇਸ ਕਾਰਨ ਉਹ ਫਰਾਂਸ ਵਿੱਚ ਚੱਲ ਰਹੇ ਕਾਨਸ 2022 ਅਤੇ ਉੱਥੇ ਭਾਰਤੀ ਪੈਵੇਲੀਅਨ ਵਿੱਚ ਨਹੀਂ ਜਾ ਸਕਣਗੇ।

ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ, 'ਮੈਂ ਆਪਣੇ ਸਿਨੇਮਾ ਨੂੰ ਪ੍ਰਮੋਟ ਕਰਨ ਲਈ ਪਵੇਲੀਅਨ ਜਾਣ ਦੀ ਉਡੀਕ ਕਰ ਰਿਹਾ ਸੀ ਪਰ ਮੇਰਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਹੁਣ ਮੈਂ ਆਰਾਮ ਕਰਾਂਗਾ। ਮੈਂ ਅਨੁਰਾਗ ਠਾਕੁਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਮੈਂ ਉੱਥੇ ਨਹੀਂ ਜਾਵਾਂਗਾ।'' ਜਿਵੇਂ ਹੀ ਅਕਸ਼ੇ ਕੁਮਾਰ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ, ਪ੍ਰਸ਼ੰਸਕਾਂ ਨੇ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਉਣੀ ਸ਼ੁਰੂ ਕਰ ਦਿੱਤੀ ਹੈ।ਉੱਥੇ ਹੀ ਕਈਆਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।

 

Have something to say? Post your comment